- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁਪਵਾੜਾ ਮੁਕਾਬਲੇ ’ਚ ਹਿਜ਼ਬੁਲ ਕਮਾਂਡਰ ਵਾਨੀ ਸਮੇਤ 2 ਅਤਵਾਦੀ ਮਰੇ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ’ਚ ਵੀਰਵਾਰ ਹੋਏ ਇਕ ਮੁਕਾਬਲੇ ਦੌਰਾਨ ਹਿਜ਼ਬੁਲ ਕਮਾਂਡਰ ਮਨਾਨ ਵਾਨੀ ਸਮੇਤ 2 ਅਤਵਾਦੀ ਮਾਰੇ ਗਏ। ਕੁਪਵਾੜਾ ਜ਼ਿਲੇ ਦੇ ਸ਼ਤਗੁੰਡ ਹੰਦਵਾੜਾ ਪਿੰਡ ’ਚ ਤੜਕੇ 2.30 ਵਜੇ ਘੇਰਾਬੰਦੀ ਅਤੇ ਤਲਾਸ਼ੀਆਂ ਦੀ ਮੁਹਿੰਮ ਦੌਰਾਨ ਸੁਰਖਿਆ ਫੋਰਸਾਂ ਅਤੇ ਅਤਵਾਦੀਆਂ ਦਰਮਿਆਨ ਮੁਕਾਬਲਾ ਹੋ ਗਿਆ। ਮੁਕਾਬਲੇ ਦੌਰਾਨ ਹਿਜ਼ਬੁਲ ਦੇ ਕਮਾਂਡਰ ਬਣੇ ਮਨਾਨ ਵਾਨੀ ਸਮੇਤ 2 ਅਤਵਾਦੀ ਮਾਰੇ ਗਏ। ਦੂਜੇ ਮ੍ਰਿਤਕ ਅਤਵਾਦੀ ਦੀ ਪਛਾਣ ਆਸ਼ਿਕ ਵਜੋਂ ਹੋਈ ਹੈ।ਬਾਨੀ ਅਲੀਗੜ੍ਹ ਮੁਸਿਲਮ ਯੂਨੀਵਰਸਿਟੀ ਤੋਂ ਪੀ. ਐਚ. ਡੀ. ਕਰਨ ਤੋਂ ਬਾਅਦ ਅਤਵਾਦੀ ਬਣੇ ਸਨ।


