- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਸਰਕਾਰ ਸਰਕਾਰ ਨੇ ਰਬੀ ਫਸਲਾਂ ਦਾ ਸਮਰਥਨ ਮੁਲ ਵਧਾਇਆ
ਨਵੀਂ ਦਿੱਲੀ – ਮੋਦੀ ਸਰਕਾਰ ਨੇ ਰਬੀ ਫਸਲਾਂ ਲਈ ਨਿਊਨਤਮ ਸਮਰਥਨ ਮੁਲ (ਐਮ. ਐਸ. ਪੀ.) ‘ਚ ਵਾਧਾ ਕਰ ਦਿਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਬੁਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਰਬੀ ਸੀਜ਼ਨ ਦੀਆਂ 6 ਪ੍ਰਮੁਖ ਫਸਲਾਂ ਦੇ ਐਮ. ਐਸ. ਪੀ. ਨੂੰ ਵਧਾਉਣ ਦੀ ਮਨਜ਼ੂਰੀ ਦਿਤੀ ਗਈ ਹੈ।ਕਣਕ ਦੀ ਐਮ. ਐਸ. ਪੀ. 105 ਰੁਪਏ ਵਧਾ ਕੇ 1840 ਰੁਪਏ, ਸ਼ੋਲਿਆਂ ਦੀ ਐਮ. ਐਸ. ਪੀ. 220 ਰੁਪਏ ਵਧਾ ਕੇ 4620 ਰੁਪਏ, ਮਸਰ ਦੀ ਐਮ. ਐਸ. ਪੀ. 225 ਰੁਪਏ ਵਧਾ ਕੇ 4475 ਰੁਪਏ, ਜੌ ਦੀ ਐਮ. ਐਸ. ਪੀ. 30 ਰੁਪਏ ਵਧਾ ਕੇ 1440 ਰੁਪਏ ਅਤੇ ਸੂਰਜਮੁਖੀ ਦੀ ਐਮ. ਐਸ. ਪੀ. 845 ਰੁਪਏ ਵਧਾ ਕੇ 4945 ਰੁਪਏ ਕਰ ਦਿਤੀ ਗਈ ਹੈ।


