ਕੇਜਰੀਵਾਲ ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਦਿੱਲੀ ਸਕਤਰੇਤ ਵਿਖੇ ਇਕ ਵਿਅਕਤੀ ਵਲੋਂ ਬੀਤੇ ਦਿਨ ਮਿਰਚੀ ਪਾਊਡਰ ਸੁੱਟਿਆ ਸੀ| ਪੁਲੀਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਸੀ| ਉਸ ਨੂੰ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ|

VIA PUNJAB