- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਲਾਸ਼ ਮਾਨਸਰੋਵਰ ਤੋਂ ਬਾਅਦ ਹੁਣ ਦੁਬਈ ਜਾਣਗੇ ਰਾਹੁਲ ਗਾਂਧੀ
ਨਵੀਂ ਦਿਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੈਲਾਸ਼ ਮਾਨਸਰੋਵਰ ਦੀ ਆਪਣੀ ਧਾਰਮਿਕ ਯਾਤਰਾ ਪੂਰੀ ਕਰਨ ਤੋਂ ਬਾਅਦ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ‘ਚ ਜੁਟ ਜਾਣਗੇ। ਪ੍ਰਚਾਰ ਦੌਰਾਨ ਹੀ ਰਾਹੁਲ ਗਾਂਧੀ ਦੋ ਦਿਨਾਂ ਮਿਡਲ ਈਸਟ ਦੌਰੇ ’ਤੇ ਵੀ ਜਾਣਗੇ।ਉਚ ਪਧਰੀ ਸੂਤਰਾਂ ਮੁਤਾਬਿਕ ਰਾਹੁਲ ਪਹਿਲਾਂ ਮਿਡਲ ਈਸਟ ਦੇ ਦੌਰੇ ’ਤੇ ਬਹਿਰੀਨ ਗਏ ਸਨ ਪਰ ਉਦੋਂ ਸੰਯੁਕਤ ਅਰਬ-ਅਮੀਰਾਤ ਨਹੀਂ ਜਾ ਸਕੇ ਸਨ। ਇਸ ਲਈ ਇਸ ਵਾਰ ਰਾਹੁਲ ਦੇ ਦੌਰੇ ਦੇ ਕੇਂਦਰ ‘ਚ ਦੁਬਈ ਹੋਵੇਗਾ। ਦਰਅਸਲ ਦੁਬਈ ‘ਚ ਭਾਰਤ ਨਾਲ ਨਾਤਾ ਰਖਣ ਵਾਲੇ ਕਰੀਬ 34 ਲਖ ਲੋਕ ਰਹਿੰਦੇ ਹਨ ਜਿਨ੍ਹਾਂ ਦੇ ਕਾਫੀ ਰਿਸ਼ਤੇਦਾਰ ਭਾਰਤ ‘ਚ ਹਨ।


