- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖਾਲਿਦਾ ਜ਼ਿਆ ਨੂੰ ਸਾੜਫੂਕ ਕੇਸ ’ਚ ਮਿਲੀ ਜ਼ਮਾਨਤ
ਢਾਕਾ – ਬੰਗਲਾਦੇਸ਼ ਹਾਈ ਕੋਰਟ ਨੇ ਅੱਜ ਮੁਲਕ ਦੀ ਸਾਬਕਾ ਪ੍ਰਧਾਨ ਮੰਤਰੀ ਤੇ ਵਿਰੋਧੀ ਧਿਰ ਬੀਐਨਪੀ ਦੀ ਆਗੂ ਖ਼ਾਲਿਦਾ ਜ਼ਿਆ ਨੂੰ ਸਾਲ 2015 ਵਿੱਚ ਬੱਸ ਦੀ ਸਾੜਫੂਕ ਨਾਲ ਸਬੰਧਤ ਇਕ ਮਾਮਲੇ ’ਚ ਛੇ ਮਹੀਨਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਬੰਗਲਾਦੇਸ਼ ਨੈਸ਼ਨਲ ਪਾਰਟੀ (ਬੀਐਨਪੀ) ਵੱਲੋਂ 2 ਫਰਵਰੀ 2015 ਨੂੰ ਕੀਤੇ ਪ੍ਰਦਰਸ਼ਨ ਦੌਰਾਨ ਕੋਮਿਲਾ ਸ਼ਹਿਰ ਦੇ ਚੌੜਾਗ੍ਰਾਮ ਖੇਤਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਇਕ ਬੱਸ ਫੂਕ ਦਿੱਤੀ ਸੀ, ਜਿਸ ਵਿੱਚ ਅੱਠ ਜਣੇ ਹਲਾਕ ਤੇ ਕਈ ਜ਼ਖ਼ਮੀ ਹੋ ਗਏ ਸਨ। ਉਂਜ ਹੋਰਨਾਂ ਕੇਸਾਂ ਦੇ ਚਲਦਿਆਂ ਸਾਬਕਾ ਪ੍ਰਧਾਨ ਮੰਤਰੀ ਨੂੰ ਅਜੇ ਜੇਲ੍ਹ ’ਚ ਹੀ ਰਹਿਣਾ ਪਏਗਾ।


