- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਿਨੀਜ਼ ਰਿਕਾਰਡ ਲਈ ਨਿਕਲਿਆ 510 ਬੱਸਾਂ ਦਾ ਕਾਫਲਾ
ਪ੍ਰਯਾਗਰਾਜ – ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ (ਯੂ. ਪੀ. ਐਸ. ਆਰ. ਟੀ. ਸੀ.) ਨੇ 510 ਬੱਸਾਂ ਦੇ ਲੰਬੇ ਕਾਫਲੇ ਨਾਲ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ| ਕੁੰਭ ਦੇ ਲੋਕਾਂ ਨਾਲ ਬੱਸਾਂ ਦੇ ਇਸ ਕਾਫਲੇ ਦੀ ਕੁੱਲ ਲੰਬਾਈ 3.2 ਕਿਲੋਮੀਟਰ ਹੈ ਜ਼ਿਕਰਯੋਗ ਹੈ ਕਿ ਟਰਾਂਸਪੋਰਟ ਨਿਗਮ ਦੀਆਂ ਇਹ ਬੱਸਾਂ ਕੁੰਭ ਮੇਲੇ ਲਈ ਵਿਸ਼ੇਸ਼ ਤੌਰ ਤੇ ਚਲਾਈਆਂ ਜਾ ਰਹੀਆਂ ਹਨ| ਇਨ੍ਹਾਂ ਬੱਸਾਂ ਦੀ ਖਾਸੀਅਤ ਇਹ ਵੀ ਹੈ ਕਿ ਇਨ੍ਹਾਂ ਦੇ ਓਪਰੇਟਰਾਂ ਨੂੰ ਵੀ ਟਰੇਨਿੰਗ ਦਿੱਤੀ ਗਈ ਹੈ| ਇਹੀ ਨਹੀਂ, ਬੱਸਾਂ ਨੂੰ ਅਥਾਰਟੀ ਦੀ ਡਿਮਾਂਡ ਤੇ ਭਗਵੇ ਰੰਗ ਨਾਲ ਪੇਂਟ ਕੀਤਾ ਗਿਆ ਹੈ| ਇਨ੍ਹਾਂ ਬੱਸਾਂ ਨੂੰ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਨੁਰਾਧਾ ਸ਼ੁਕਲਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ|


