- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਕਸੀ ਦੀਆਂ ਕੁਰਕ ਜਾਇਦਾਦਾਂ ਮਨੀ ਲਾਂਡਰਿੰਗ ਵਾਲੀਆਂ : ਅਥਾਰਟੀ
ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ ‘ਚ ਹਜ਼ਾਰਾਂ ਰੁਪਇਆ ਦੇ ਘਪਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਗੈਰ-ਕਾਨੂੰਨ ਤਰੀਕੇ ਨਾਲ ਹਾਸਲ ਕੀਤੇ ਧਨ ਨਾਲ ਅਰਬਾਂ ਦਾ ਸਮਰਾਜਿਆ ਖੜਾ ਕੀਤਾ ਸੀ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ. ਐੱਮ. ਐੱਲ. ਏ.) ਅਧੀਨ ਅਧਿਕਾਰਤ ਇਕ ਅਥਾਰਟੀ ਨੇ ਵਿਵਸਥਾ ਦਿੱਤੀ ਹੈ ਕਿ ਭਗੌੜੇ ਹੀਰਾ ਕਾਰੋਬਾਰੀ ਅਤੇ ਉਸ ਨਾਲ ਜੁੜੀਆਂ ਕੰਪਨੀਆਂ ਨਾਲ ਸੰਬੰਧਤ 1210 ਕਰੋੜ ਰੁਪਏ ਦੀਆਂ 41 ਜਾਇਦਾਦਾਂ ਮਨੀ ਲਾਂਡਰਿੰਗ ਵਾਲੀਆਂ ਹਨ। ਉਨ੍ਹਾਂ ਦੀ ਕੁਰਕੀ ਹੋਣੀ ਚਾਹੀਦੀ ਹੈ। ਈ. ਡੀ. ਨੇ ਉਕਤ ਜਾਇਦਾਦਾਂ ਨੂੰ ਕੁਰਕ ਕੀਤਾ ਹੈ।


