- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਵਿੱਚ ਮਿਲੀ ‘ਖ਼ੁਫੀਆ ਸੁਰੰਗ’
ਜੰਮੂ – ਜੰਮੂ-ਕਸ਼ਮੀਰ ਦੇ ਕਠੁਆ ਜ਼ਿਲ੍ਹੇ ਵਿੱਚ ਅੱਜ ਕੌਮਾਂਤਰੀ ਸਰਹੱਦ ਨੇੜੇ ਸਰਹੱਦ ਸੁਰੱਖਿਆ ਫੋਰਸ (ਬੀ. ਐਸ. ਐਫ.) ਨੇ ਇਕ ਖ਼ੁਫੀਆ ਸੁਰੰਗ ਦਾ ਪਤਾ ਲਗਾਇਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਲੋਂ ਇਸ ਸੁਰੰਗ ਦਾ ਇਸਤੇਮਾਲ ਕੀਤਾ ਜਾਂਦਾ ਸੀ। ਮੌਕੇ ਤੇ ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ ਪਹੁੰਚ ਗਏ ਹਨ।ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਇਕ ਮੁਹਿੰਮ ਦੌਰਾਨ ਬੀ.ਐਸ. ਐਫ. ਦੇ ਜਵਾਨਾਂ ਨੇ ਬੋਬੀਆਨ ਪਿੰਡ ਵਿੱਚ ਸਰਹੱਦ ਪਾਰ ਤੋਂ ਬਣਾਈ ਗਈ ਇਕ ਖ਼ੁਫੀਆ ਸੁਰੰਗ ਦਾ ਪਤਾ ਲਾਇਆ, ਜਿਸ ਦਾ ਨਿਰਮਾਣ ਅੱਤਵਾਦੀਆਂ ਨੂੰ ਦਾਖ਼ਲ ਕਰਨ ਲਈ ਕੀਤਾ ਗਿਆ ਹੈ।


