- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤਪਾ ਪੁਲਿਸ ਦੇ ਮੁਲਾਜ਼ਮਾਂ ਨੇ ਪਾਇਆ ਅੱਗ ‘ਤੇ ਕਾਬੂ
ਤਪਾ ਮੰਡੀ – ਸ਼ਹਿਰ ਵਿਚ ਅੱਗ ਲੱਗਣ ਦੀ ਇਕ ਘਟਨਾ ਵਿਚ ਸਥਾਨਕ ਸਿਟੀ ਪੁਲਿਸ ਇੰਚਾਰਜ ਏ ਐਸ ਆਈ ਸਰਬਜੀਤ ਸਿੰਘ ਨੇ ਖੁਦ ਅੱਗ ਤੇ ਕਾਬੂ ਪਾਉਣ ਲਈ ਸ਼ਲਾਘਾਯੋਗ ਕੰਮ ਕਰਕੇ ਮਿਸਾਲ ਕਾਇਮ ਕੀਤੀ ਹੈ ਜਿਸ ਦੀ ਸ਼ਹਿਰ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਤੋਂ ਅਜਿਹੇ ਪੁਲਿਸ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਹਨਾਂ ਅੱਗੇ ਵਾਸਤੇ ਉਹਨਾਂ ਦਾ ਹੌਸਲਾ ਵਧ ਸਕੇ।


