- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਤੁਰਕੀ ਵਿੱਚ ਲੱਗੇ ਭੂਚਾਲ ਦੇ ਝਟਕੇ
ਇਸਤਾਂਬੁਲ – ਤੁਰਕੀ ਦੇ ਤਟੀ ਖੇਤਰ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਇਸ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.6 ਮਾਪੀ ਗਈ| ਯੂਰਪੀ-ਭੂ-ਮੱਧ ਕੇਂਦਰ ਨੇ ਇਸ ਦੀ ਜਾਣਕਾਰੀ ਦਿੱਤੀ| ਭੂਚਾਲ ਦਾ ਕੇਂਦਰ ਰਿਜ਼ਾਟਰ ਸ਼ਹਿਰ ਮਰਮਾਰਿਸ ਤੋਂ 23 ਕਿਲੋਮੀਟਰ ਪੱਛਮੀ ਅਤੇ ਰੋਡਜ਼ ਟਾਪੂ ਤੋਂ 45 ਕਿਲੋਮੀਟਰ ਪੱਛਮੀ-ਉੱਤਰ ਵਿੱਚ ਮਹਿਸੂਸ ਕੀਤਾ ਗਿਆ| ਭੂਚਾਲ ਦਾ ਕੇਂਦਰ ਜ਼ਮੀਨ ਵਿੱਚ 76 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ| ਇਸ ਕਾਰਨ ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਬਾਰੇ ਕੋਈ ਖਬਰ ਨਹੀਂ ਮਿਲ ਸਕੀ| ਭੂਚਾਲ ਦੇ ਝਟਕੇ ਭਾਵੇਂ ਹਲਕੇ ਹੀ ਸਨ ਪਰ ਲੋਕ ਘਬਰਾ ਕੇ ਘਰਾਂ ਵਿੱਚੋਂ ਬਾਹਰ ਆ ਗਏ|


