- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਧੋਖਾਧੜੀ ਮਾਮਲੇ ‘ਚ ਫਰਾਰ ਭਗੋੜਾ ਦੋਸ਼ੀ ਗ੍ਰਿਫਤਾਰ
ਲੁਧਿਆਣਾ – ਸੀ ਆਈ ਏ 1 ਦੀ ਪੁਲਸ ਪਾਰਟੀ ਨੇ ਧੋਖਾਧੜੀ ਮਾਮਲੇ ਚ ਫਰਾਰ ਭਗੌੜੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਸੀ ਆਈ ਏ 1 ਇੰਚਾਰਜ ਅਵਤਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਬੋਵਾਲ ਦੁਰਗਾਪੁਰੀ ਨਿਵਾਸੀ ਵਿਜੈ ਕੁਮਾਰ ਤੇ ਥਾਣਾ ਸਰਾਭਾ ਨਗਰ ਵਿਖੇ 16 ਸਤੰਬਰ 2013 ਨੂੰ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ ਜੋ ਕਿ ਕੁਝ ਸਮੇਤ ਬਾਅਦ ਕੋਰਟ ਚ ਪੇਸ਼ ਨਹੀਂ ਹੋਇਆ ਜਿਸ ਨੂੰ ਮਾਨਯੋਗ ਜਸਵਿੰਦਰਪਾਲ ਸਿੰਘ ਦੀ ਅਦਾਲਤ ਨੇ 25 ਅਕਤੂਬਰ 2018 ਨੂੰ ਭਗੋੜਾ ਘੋਸ਼ਿਤ ਕਰ ਦਿਤਾ ਸੀ ਸਟਾਫ ਇੰਚਾਰਜ ਅਵਤਾਰ ਸਿੰਘ ਅਨੁਸਾਰ ਓਹਨਾ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਭਗੋੜਾ ਦੋਸ਼ੀ ਵਿਜੈ ਮਹਾਜਨ ਅੱਜ ਸਰਾਭਾ ਨਗਰ ਮਾਰਕੀਟ ਵਿਚ ਆਇਆ ਹੋਇਆ ਹੈ ਓਹਨਾ ਦੀ ਟੀਮ ਨੇ ਤੁਰੰਤ ਓਥੇ ਰੇਡ ਕਰਕੇ ਭਗੌੜੇ ਦੋਸ਼ੀ ਵਿਜੈ ਮਹਾਜਨ ਨੂੰ ਗ੍ਰਿਫਤਾਰ ਕਰ ਲਿਆ।


