- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਜੋਤ ਸਿੰਘ ਸਿਧੂ ਦੀ ਸਿਹਤ ’ਚ ਸੁਧਾਰ ਹੋਣਾ ਸ਼ੁਰੂ
ਚੰਡੀਗੜ੍ਹ – ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ, ਪੰਜਾਬ ਸ. ਨਵਜੋਤ ਸਿੰਘ ਸਿਧੂ ਦੀ ਸਿਹਤ ਵਿਚ ਸੁਧਾਰ ਵੇਖਣ ਨੂੰ ਮਿਲਿਆ ਹੈ।ਪਿਛਲੇ ਇਕ ਹਫ਼ਤੇ ਤੋਂ ਚਲ ਰਹੇ ਇਲਾਜ ਅਤੇ ਅਰਾਮ ਕਾਰਨ ਸੁਧਾਰ ਹੋਇਆ ਹੈ।ਉਨ੍ਹਾਂ ਦੇ ਗਲੇ ਵਿਚਲੀਆਂ ਗੰਢਾਂ ਅਤੇ ਜ਼ਖ਼ਮ ਠੀਕ ਹੋ ਚੁਕੇ ਹਨ ਅਤੇ ਬਲੀਡਿੰਗ ਪੂਰੀ ਤਰਾਂ ਬੰਦ ਹੋ ਚੁਕੀ ਹੈ।ਇਹ ਜਾਣਕਾਰੀ ਅਜ ਇਥੇ ਇਕ ਸਰਕਾਰੀ ਬੁਲਾਰੇ ਨੇ ਦਿਤੀ।ਅਜ ਅਪੋਲੋ ਹਸਪਤਾਲ ਨਵੀਂ ਦਿਲੀ ਵਿਖੇ ਡਾਕਟਰਾਂ ਵਲੋਂ ਸ. ਸਿਧੂ ਨੂੰ ਅਗਲੇ ਇਕ ਹਫ਼ਤੇ ਲਈ ਗਲਬਾਤ ਦੌਰਾਨ ਸ਼ਬਦਾਂ ਵਿਚ ਲੰਮਾ ਅੰਤਰਾਲ ਰਖਣ ਅਤੇ ਉਚੀ ਆਵਾਜ਼ ਵਿਚ ਗਲ ਨਾ ਕਰਨ ਦਾ ਸੁਝਾਅ ਦਿਤਾ ਗਿਆ ਹੈ।ਉਨ੍ਹਾਂ ਦੇ ਗਲੇ ਤੋਂ ਪਤਲੀ ਬਾਮ ਕੋਟਿੰਗ ਹਟਾ ਦਿਤੀ ਗਈ ਹੈ ਅਤੇ ਖੁਲ ਕੇ ਗਲ ਕਰਨ ਅਤੇ ਆਪਣੇ ਆਮ ਕੰਮ ਮੁੜ ਸ਼ੁਰੂ ਕਰਨ ਲਈ ਉਨਾਂ ਨੂੰ ਵਿਸ਼ੇਸ਼ ਕਿਸਮ ਦੀ ਦਵਾਈ ਦਿਤੀ ਜਾਵੇਗੀ।


