- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਾਜ਼ ਸ਼ਰੀਫ ਨੂੰ ਇਲਾਜ ਲਈ ਅੱਜ ਲੰਡਨ ਲਿਜਾਇਆ ਜਾਵੇਗਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਉਨ੍ਹਾਂ ਦੇ ਭਰਾ ਸ਼ਾਹਬਾਜ਼ ਸ਼ਰੀਫ ਇਲਾਜ ਲਈ ਐਤਵਾਰ ਨੂੰ ਲੰਡਨ ਲੈ ਕੇ ਜਾਣਗੇ। ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਨਿਘਾਰ ਨਿਰੰਤਰ ਜਾਰੀ ਹੈ। ਨਵਾਜ਼ ਸ਼ਰੀਫ ਦੀ ਧੀ ਮਰੀਅਮ ਸ਼ਰੀਫ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਇਲਾਜ ਲਈ ਲੰਡਨ ਲੈ ਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸ਼ਰੀਫ ਦੇ ਇਲਾਜ ਲਈ ਹਿਲੇਰੀ ਸਟਰੀਟ ਕਲੀਨਿਕ ਵਿੱਚ ਪ੍ਰਬੰਧ ਕੀਤੇ ਗਏ ਹਨ। ਦੋਵੇਂ ਭਰਾ ਐਤਵਾਰ ਨੂੰ ਲੰਡਨ ਰਵਾਨਾ ਹੋਣਗੇ। ਸ਼ਰੀਫ ਪਰਿਵਾਰ ਨੇ ਇਲਾਜ ਲਈ ਨਿਊਯਾਰਕ ਵਿੱਚ ਵੀ ਇੱਕ ਡਾਕਟਰ ਨਾਲ ਸੰਪਰਕ ਸਾਧਿਆ ਹੈ।


