- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵੀਂ ਐਨ. ਆਰ. ਸੀ. ਸੂਚੀ ਨੂੰ ਆਧਾਰ ਬਣਾ ਕੇ ਡਰ ਦਾ ਮਾਹੌਲ ਬਣਾ ਰਹੇ ਹਨ : ਰਾਜਨਾਥ
ਨਵੀਂ ਦਿੱਲੀ – ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼’ (ਐਨ. ਆਰ. ਸੀ.) ਦੇ ਖਰੜੇ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਕੁਝ ਲੋਕ ਬਿਨਾਂ ਕਿਸੇ ਕਾਰਨ ਇਸ ਸੂਚੀ ਨੂੰ ਆਧਾਰ ਬਣਾ ਕੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਇਹ ਕੋਈ ਆਖ਼ਰੀ ਖਰੜਾ ਨਹੀਂ, ਬਲਕਿ ਪਹਿਲੀ ਸੂਚੀ ਹੈ| ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਂ ਸੂਚੀ ਵਿੱਚ ਨਹੀਂ ਹੈ ਤਾਂ ਉਹ ਵਿਦੇਸ਼ੀ ਟ੍ਰਿਬਿਊਨਲ ਕੋਲ ਜਾ ਸਕਦਾ ਹੈ| ਰਾਜਨਾਥ ਸਿੰਘ ਨੇ ਕਿਹਾ ਕਿ ਕਿਸੇ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ|


