- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
ਰਾਮਪੁਰਾ ਫੂਲ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਰਾਮਪੁਰਾ ਦੀ ਪੁਲਸ ਨੇ ਇੱਕ ਨੌਜਵਾਨ ਨੂੰ ਨਸ਼ੀਲੀਆ ਗੋਲੀਆਂ ਸਣੇ ਕਾਬੂ ਕੀਤਾ। ਥਾਣਾ ਸਿਟੀ ਇੰਚਾਰਜ ਗੁਰਪ੍ਰੀਤ ਕੌਰ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜੀਵ ਕੁਮਾਰ ਵਾਸੀ ਰਾਮਪੁਰਾ ਸਥਾਨਕ ਬੱਸ ਸਟੈਂਡ ਰੋਡ ਤੇ ਜਾ ਰਿਹਾ ਸੀ ਤਾਂ ਉਹ ਪੁਲਸ ਪਾਰਟੀ ਨੂੰ ਵੇਖ ਘਬਰਾ ਗਿਆ। ਸ਼ੱਕ ਪੈਣ ਤੇ ਉਸਦੀ ਤਲਾਸ਼ੀ ਲਈ ਗਈ ਤਾਂ ਉਕਤਾਨ ਦੇ ਹੱਥ ਵਿਚ ਫੜੇ ਲਿਫਾਫੇ ਚੋ 19 ਪੱਤੇ ਕਲੈਵੀਡੋਲ ਨਸ਼ੀਲੀਆਂ ਗੋਲੀਆਂ ਦੇ ਬਰਾਮਦ ਹੋਏ। ਉਕਤ ਕਥਿੱਤ ਦੋਸ਼ੀ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਲਿਆ ਹੈ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।


