- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਨਸੀ ਪੈਲੋਸੀ ਮੁੜ ਹਾਊਸ ਸਪੀਕਰ ਬਣੀ
ਵਾਸ਼ਿੰਗਟਨ – ਨੈਨਸੀ ਪੈਲੋਸੀ ਨੂੰ ਅੱਜ ਮੁੜ ਹਾਊਸ ਸਪੀਕਰ ਚੁਣ ਲਿਆ ਗਿਆ ਹੈ। ਕੈਲੀਫੋਰਨੀਆ ਤੋਂ ਡੈਮੋਕਰੈਟ ਮੈਂਬਰ ਪੈਲੋਸੀ ਦੇ ਸਿਆਸੀ ਜੀਵਨ ਨੂੰ ਹਮੇਸ਼ਾ ਹੀ ਨਜ਼ਰਅੰਦਾਜ਼ ਕੀਤਾ ਗਿਆ, ਪਰ ਉਸ ਨੇ ਆਪਣੇ ਆਪ ਨੂੰ ਸਹੀ ਸਾਬਤ ਕੀਤਾ ਹੈ। ਇਸ ਵਾਰ ਉਸ ਨੂੰ ਡੈਮੋਕਰੈਟਾਂ ਵੱਲੋਂ ਬਹੁਮਤ ਹਾਸਲ ਹੋਇਆ ਹੈ ਅਤੇ ਉਸ ਨੂੰ ਮੁੜ ਹਾਊਸ ਸਪੀਕਰ ਦਾ ਅਹੁਦਾ ਹਾਸਲ ਕਰ ਲਿਆ ਹੈ। ਪੈਲੋਸੀ ਨੇ ਕਿਹਾ, ‘ਸਾਡੇ ਵਿੱਚੋਂ ਕੋਈ ਵੀ ਅਯੋਗ ਨਹੀਂ ਹੈ, ਪਰ ਮੈਨੂੰ ਪਤਾ ਹੈ ਕਿ ਮੈਂ ਜਿਸ ਤਰ੍ਹਾਂ ਕੰਮ ਕਰਦੀ ਹਾਂ ਉਸ ਤਰ੍ਹਾਂ ਕੋਈ ਹੋਰ ਨਹੀਂ ਕਰ ਸਕਦਾ।’


