- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿਸਤਾਨ ਵੱਲੋਂ ਸੀਜ਼ਫਾਇਰ ਦੀ ਉਲੰਘਣਾ ‘ਚ ਇੱਕ ਜਵਾਨ ਸ਼ਹੀਦ
ਜਵਾਬੀ ਕਾਰਵਾਈ ‘ਚ ਪਾਕਿ ਦੇ ਦੋ ਜਵਾਨ ਢੇਰ
ਸ੍ਰੀਨਗਰ – ਪਾਕਿਸਤਾਨ ਵਲੋਂ ਇੱਕ ਵਾਰ ਫ਼ਿਰ ਸੀਜ਼ਫਾਇਰ ਦੀ ਉਲੰਘਣਾ ਕੀਤੀ ਗਈ। ਇਸ ਦੌਰਾਨ ਮੰਗਲਵਾਰ ਦੁਪਹਿਰ ਡੇਢ ਵਜੇ ਦੇ ਕਰੀਬ ਪਾਕਿਸਤਾਨ ਨੇ ਅਚਾਨਕ ਤੰਗਧਾਰ ਤੇ ਜ਼ਿਲ੍ਹਾ ਰਾਜੌਰੀ ਦੇ ਸੁੰਦਰਬਨੀ ਦੇ ਕੇਰੀ ਸੈਕਟਰ ‘ਚ ਗੋਲੀਬਾਰੀ ਕੀਤੀ। ਇਸ ਵਿੱਚ ਇੱਕ ਭਾਰਤੀ ਜਵਾਨ ਨਾਇਕ ਕ੍ਰਿਸ਼ਨ ਲਾਲ ਸ਼ਹੀਦ ਹੋ ਗਿਆ। ਜਦੋਂ ਕਿ ਭਾਰਤ ਵੱਲੋਂ ਜਵਾਬੀ ਕਾਰਵਾਈ ਵਿੱਚ ਪਾਕਿ ਸੈਨਾ ਦੇ ਵੀ 2 ਜਵਾਨ ਢੇਰ ਹੋ ਗਏ ਹਨ।


