- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੁਲਵਾਮਾ ਵਿੱਚ ਪੁਲੀਸ ਪਾਰਟੀ ਉਤੇ ਪਥਰਾਅ, ਇੱਕ ਜਵਾਨ ਜ਼ਖਮੀ
ਸ਼੍ਰੀਨਗਰ ਅੱਜ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿੱਚ ਪੱਥਰਬਾਜ਼ਾਂ ਨੇ ਪੁਲੀਸ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਜਮ ਕੇ ਪਥਰਾਅ ਕੀਤਾ| ਇਸ ਦੌਰਾਨ ਇਕ ਪੁਲੀਸ ਕਰਮੀ ਵੀ ਜ਼ਖਮੀ ਹੋ ਗਿਆ| ਸੂਤਰਾਂ ਮੁਤਾਬਕ ਮੁਰਾਨ ਵੱਲ ਜਾ ਰਹੀ ਪੁਲੀਸ ਦੀ ਇਕ ਪਾਰਟੀ ਨੂੰ ਕੰਗਨ ਪਿੰਡ ਵਿੱਚ ਵਿਅਕਤੀਆਂ ਨੇ ਆਪਣਾ ਨਿਸ਼ਾਨਾਂ ਬਣਾਇਆ| ਪਥਰਾਅ ਵਿੱਚ ਜ਼ਖਮੀ ਹੋਇਆ ਪੁਲੀਸ ਕਰਮੀ ਡ੍ਰਾਈਵਰ ਹੈ ਅਤੇ ਉਸ ਦੀ ਪਛਾਣ ਸ਼ਹਿਨਸ਼ਾਹ ਦੇ ਰੂਪ ਵਿੱਚ ਹੋਈ ਹੈ| ਉਸ ਦੇ ਸਿਰ ਵਿੱਚ ਪੱਥਰ ਲੱਗਿਆ ਹੈ, ਜਿਸ ਨਾਲ ਉਸ ਨੂੰ ਕਾਫੀ ਸੱਟ ਲੱਗੀ ਹੈ| ਜ਼ਖਮੀ ਪੁਲੀਸਕਰਮੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|


