- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਇੰਡੀਆ ਪੋਸਟ ਪੇਮੈਂਟਸ ਬੈਂਕ ਦੀ ਸ਼ੁਰੂਆਤ, ਦੇਸ਼ ਭਰ ’ਚ ਹੋਣਗੀਆਂ 650 ਬਰਾਂਚਾਂ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਰਾਜਧਾਨੀ ਦਿਲੀ ਵਿਖੇ ਤਾਲਕਟੋਰਾ ਸਟੇਡੀਅਮ ‘ਚ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈ. ਪੀ. ਪੀ. ਬੀ.) ਨੂੰ ਲਾਂਚ ਕੀਤਾ। ਸ਼ੁਰੂਆਤ ‘ਚ ਆਈ. ਪੀ. ਪੀ. ਬੀ. ਦੀਆਂ ਦੇਸ਼ ਭਰ ‘ਚ 650 ਬਰਾਂਚਾਂ ਅਤੇ 3,250 ਸਰਵਿਸ ਸੈਂਟਰ ਕੰਮ ਕਰਨਗੇ। ਬੈਂਕ ਦੀ ਸ਼ੁਰੂਆਤ ਕਰਨ ਦਾ ਉਦੇਸ਼ ਪੇਂਡੂ ਇਲਾਕਿਆਂ ਨੂੰ ਵਿਤੀ ਸੇਵਾਵਾਂ ਨਾਲ ਜੋੜਨਾ ਹੈ। ਸਾਲ ਦੇ ਅੰਤ ਤਕ ਇੰਡੀਆ ਪੋਸਟ ਪੇਮੈਂਟਸ ਬੈਂਕ ਨਾਲ ਦੇਸ਼ ਦੇ ਸਾਰੇ 1 ਲਖ, 55 ਹਜ਼ਾਰ ਡਾਕਘਰਾਂ ਨੂੰ ਜੋੜਨ ਦੀ ਯੋਜਨਾ ਹੈ। ਆਈ. ਪੀ. ਪੀ. ਬੀ. ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹੁਣ ਤੁਹਾਨੂੰ ਦੇਸ਼ ‘ਚ ਡਾਕੀਆ ਬੈਂਕਿੰਗ ਸੇਵਾਵਾਂ ਮੁਹਈਆ ਕਰਾਏਗਾ।


