- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਦਿਹਾਂਤ
ਜਲੰਧਰ – ਪ੍ਰਸਿੱਧ ਭਜਨ ਗਾਇਕ ਨਰਿੰਦਰ ਚੰਚਲ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦੁਪਹਿਰ ਸਵਾ ਬਾਰਾਂ ਵਜੇ ਆਖਰੀ ਸਾਹ ਲਿਆ। ਨਰਿੰਦਰ ਚੰਚਲ ਪਿਛਲੇ 3 ਮਹੀਨਿਆਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਉਹਨਾਂ ਨੇ ਅਨੇਕਾਂ ਸੁਪਰਹਿੱਟ ਭਜਨਾਂ ਨਾਲ ਹਿੰਦੀ ਫਿਲਮਾਂ ਵਿੱਚ ਕਈ ਗੀਤ ਵੀ ਗਾਏ ਸਨ। ਭਜਨ ਗਾਇਕੀ ਵਿੱਚ ਚੰਚਲ ਇਕ ਖਾਸ ਸਥਾਨ ਰੱਖਦੇ ਸਨ। ਨਰਿੰਦਰ ਚੰਚਲ ਦੀ ਮੌਤ ਦੀ ਪੁ੪ਟੀ ਉਨ੍ਹਾਂ ਦੇ ੪ਾਗਿਰਦ ਵਰੁਣ ਮਦਾਨ ਵਲੋਂ ਕੀਤੀ ਗਈ ਹੈ।


