- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਟਾਈਟਨਸ ਨੇ ਚੈਂਪੀਅਨ ਪਟਨਾ ਨੂੰ ਹਰਾਇਆ
ਪੁਣੇ – ਵਿਸ਼ਾਲ ਭਾਰਦਵਾਜ ਅਤੇ ਅਬੂਜਰ ਮਿਘਾਨੀ ਦੀ ਸ਼ਾਨਦਾਰ ਰੱਖਿਆਤਮਕ ਖੇਡ ਦੀ ਬਦੌਲਤ ਤੇਲੁਗੂ ਟਾਈਟਨਸ ਨੇ ਸਾਬਕਾ ਚੈਂਪੀਅਨ ਪਟਨਾ ਪਾਈਰੇਟਸ ਨੂੰ ਪ੍ਰੋ ਕਬੱਡੀ ਲੀਗ ਦੇ ਛੇਵੇਂ ਸੈਸ਼ਨ ‘ਚ ਸ਼ੁੱਕਰਵਾਰ ਨੂੰ 35-31 ਨਾਲ ਹਰਾ ਦਿੱਤਾ। ਦੋਹਾਂ ਡਿਫੈਂਡਰਾਂ ਨੇ ਕੁਲ 11 ਅੰਕ ਬਟੋਰੇ ਅਤੇ ਪਟਨਾ ਦੇ ਸਟਾਰ ਰੇਡਰ ਪ੍ਰਦੀਪ ਨਰਵਾਲ ਨੂੰ ਕਾਬੂ ‘ਚ ਰਖਿਆ। ਟਾਈਟਨਸ ਦੀ ਇਸ ਤਰ੍ਹਾਂ ਸੈਸ਼ਨ ਦੀ ਇਹ ਤੀਜੀ ਜਿੱਤ ਹੈ। ਜਦਕਿ ਪਟਨਾ ਨੂੰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ। ਟਾਈਟਨਸ ਲਈ ਰਾਹੁਲ ਚੌਧਰੀ ਨੇ 7 ਅੰਕ ਜੁਟਾਏ।


