- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਪਹੁੰਚੇ ਕੇਜਰੀਵਾਲ, ਲੋਕ ਸਭਾ ਚੋਣਾਂ ’ਚ ਕਾਂਗਰਸ ਨਾਲ ਸਮਝੌਤੇ ਦੀ ਗੱਲ ਨੂੰ ਨਕਾਰਿਆ
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ ’ਚ ਹੋਏ ਸ਼ਾਮਿਲ ਬਰਨਾਲਾ, ਦਿ¤ਲੀ ਦੇ ਮੁ¤ਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅ¤ਜ ਦਿ¤ਲੀ ਤੋਂ ਦਿ¤ਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪਹੁੰਚੇ, ਜਿ¤ਥੋਂ ਉਹ ਸੜਕੀ ਮਾਰਗ ਰਾਹੀਂ ਬਰਨਾਲਾ ਲਈ ਰਵਾਨਾ ਹੋ ਗਏ ਹਨ।ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਦੇ ਘਰ ਪਾਰਟੀ ਦੇ ਕੁਝ ਵਰਕਰਾਂ ਨਾਲ ਬੈਠਕ ਕੀਤੀ।ਕਰੀਬ ਪੌਣਾ ਘੰਟਾ ਚ¤ਲੀ ਬੰਦ ਕਮਰਾ ਬੈਠਕ ’ਚ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਾਧੂ ਸਿੰਘ ਤੋਂ ਇਲਾਵਾ ਬਲਵੀਰ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਸਮੂਹ ਵਿਧਾਇਕ ਮੌਜੂਦ ਸਨ। ਕੇਜਰੀਵਾਲ ਦੀ ਸੁਰ¤ਖਿਆ ਦੇ ਮ¤ਦੇਨਜ਼ਰ ਪੰਜਾਬ ਪੁਲਿਸ ਵਲੋਂ ਸਖ਼ਤ ਸੁਰ¤ਖਿਆ ਪ੍ਰਬੰਧ ਕੀਤੇ ਗਏ ਸਨ। ਪੁਲਿਸ ਵਲੋਂ ਪਿੰਡ ਪੰਡੋਰੀ ਦੇ ਸਮੂਹ ਅਸਲਾ ਧਾਰਕਾਂ ਦਾ ਅਸਲਾ ਜਮ੍ਹਾ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਪੰਜਾਬ ਪੁਲਿਸ ਦੀ ਬਲਿਊ ਬੁ¤ਕ ਅਨੁਸਾਰ ਜੋ-ਜੋ ਸਰੁ¤ਖਿਆ ਪ੍ਰਬੰਧ ਇਕ ਸੂਬੇ ਦੇ ਮੁ¤ਖ ਮੰਤਰੀ ਦੇ ਦੌਰੇ ਸਮੇਂ ਹੋਣੇ ਚਾਹੀਦੇ ਹਨ, ਉਹ ਕੀਤੇ ਗਏ ਸਨ।ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਪੰਜਾਬ ਆਮਦ ‘ਤੇ ਆਪ ਮੁਹਾਰੇ ਇਕ¤ਤਰ ਹੋਣ ਵਾਲੀ ਹਜ਼ਾਰਾਂ ਲੋਕਾਂ ਦੀ ਭੀੜ ਅ¤ਜ ਉਨ੍ਹਾਂ ਦੀ ਆਮਦ ’ਤੇ ਪਾਰਟੀ ਦੇ ਕੁਝ ਕੁ ਆਗੂਆਂ ਤ¤ਕ ਹੀ ਸੀਮਤ ਦਿਖਾਈ ਦਿ¤ਤੀ।ਇਸ ਮੌਕੇ ਕੇਜਰੀਵਾਲ ਨਾਲ ਮਨੀਸ਼ ਸਿਸੋਦੀਆ, ਭਗਵੰਤ ਮਾਨ, ਡਾ. ਬਲਬੀਰ ਸਿੰਘ, ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂ ਵੀ ਮੌਜੂਦ ਸਨ। ਕੁਝ ਸਮਾਂ ਵਿਧਾਇਕ ਮੀਤ ਹੇਅਰ ਦੇ ਘਰ ਠਹਿਰਣ ਉਪਰੰਤ ਕੇਜਰੀਵਾਲ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਕਾਕਾ ਸਿੰਘ ਦੇ ਭੋਗ ‘ਚ ਸ਼ਾਮਲ ਹੋਣ ਲਈ ਰਵਾਨਾ ਹੋ ਗਏ। ਜਿ¤ਥੇ ਉਨ੍ਹਾਂ ਵਿਧਾਇਕ ਪੰਡੋਰੀ ਦੇ ਪਰਿਵਾਰ ਨਾਲ ਦੁ¤ਖ ਸਾਂਝਾ ਕੀਤਾ। ਮਹਿਲ ਕਲਾਂ ਵਿਖੇ ਵਿਧਾਇਕ ਪੰਡੋਰੀ ਦੇ ਪਿਤਾ ਦੀ ਅੰਤਿਮ ਅਰਦਾਸ ਉਪਰੰਤ ਉਹਨਾਂ ਦੇ ਗ੍ਰਹਿ ਵਿਖੇ ਪ¤ਤਰਕਾਰਾਂ ਨਾਲ ਗ¤ਲਬਾਤ ਕਰਦਿਆਂ ਕਿਹਾ ਕਿ ਜੋ ਲੋਕ ਇਹ ਕਹਿ ਰਹੇ ਹਨ ਕਿ ਆਗਾਮੀ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਮਝੌਤਾ ਕਾਂਗਰਸੀ ਪਾਰਟੀ ਨਾਲ ਹੋ ਰਿਹਾ ਹੈ ਤਾਂ ਉਹ ਬਿਲਕੁਲ ਝੂਠ ਹੈ। ਆਮ ਆਦਮੀ ਪਾਰਟੀ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਰਹੀ। ਪੰਜਾਬ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਕੇਜਰੀਵਾਲ ਨੂੰ ਜਦੋਂ ਸੂਬੇ ‘ਚ ਆਮ ਆਦਮੀ ਪਾਰਟੀ ਆਗੂਆਂ ਤੇ ਵਲੰਟੀਅਰਾਂ ਵਿਚਕਾਰ ਪੈਦਾ ਹੋਏ ਸੰਕਟ ਸਬੰਧੀ ਪੁ¤ਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਾਂ ‘ਚ ਆਪਸੀ ਝਗੜੇ ਤੇ ਗਿਲੇ ਸ਼ਿਕਵੇ ਹੁੰਦੇ ਹਨ, ਛੇਤੀ ਹੀ ਇਸ ਨੂੰ ਸੁਲਝਾ ਲਿਆ ਜਾਵੇਗਾ। ਅਰਵਿੰਦ ਕੇਜਰੀਵਾਲ ਦੇ ਪਿੰਡ ਪੰਡੋਰੀ ਪਹੁੰਚਣ ਤੋਂ ਪਹਿਲਾਂ ਸੁਖਪਾਲ ਖਹਿਰਾ ਵੀ ਭੋਗ ਸਮਾਗਮ ‘ਚ ਸ਼ਿਰਕਤ ਕਰਨ ਲਈ ਪਹੁੰਚੇ । ਖਹਿਰਾ ਵੀ. ਆਈ. ਪੀ. ਗੈਲਰੀ ਨੂੰ ਛ¤ਡ ਕੇ ਆਮ ਜਨਤਾ ਲਈ ਸਮਾਗਮ ਵਿਚ ਰ¤ਖੀ ਗਈ ਐਂਟਰੀ ਰਾਹੀਂ ਸਮਾਗਮ ‘ਚ ਪਹੁੰਚੇ। ਪ¤ਤਰਕਾਰਾਂ ਨਾਲ ਗ¤ਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਉਹ ਕਿਸੇ ਦਾ ਵਿਰੋਧ ਕਰਨ ਨਹੀਂ ਆਏ ਹਨ, ਸਗੋਂ ਇਸ ਦੁ¤ਖ ਦੀ ਘੜੀ ਵਿਚ ਪਰਿਵਾਰ ਨਾਲ ਦੁ¤ਖ ਸਾਂਝਾ ਕਰਨ ਆਏ ਹਨ। ਮਹਿਲ ਕਲਾਂ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਸਵ: ਕਾਕਾ ਸਿੰਘ ਅੰਤਿਮ ਅਰਦਾਸ ਉਪਰੰਤ ਵਿਧਾਇਕ ਪੰਡੋਰੀ ਦੇ ਗ੍ਰਹਿ ਵਿਖੇ ਪ¤ਤਰਕਾਰਾਂ ਨਾਲ ਗ¤ਲਬਾਤ ਕਰਦਿਆਂ ਕਿਹਾ ਕਿ ਜੋ ਲੋਕ ਇਹ ਕਹਿ ਰਹੇ ਹਨ ਕਿ ਆਗਾਮੀ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਮਝੌਤਾ ਕਾਂਗਰਸੀ ਪਾਰਟੀ ਨਾਲ ਹੋ ਰਿਹਾ ਹੈ ਤਾਂ ਉਹ ਬਿਲਕੁਲ ਝੂਠ ਹੈ। ਆਮ ਆਦਮੀ ਪਾਰਟੀ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਰਹੀ। ਪੰਜਾਬ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਕੇਜਰੀਵਾਲ ਨੂੰ ਜਦੋਂ ਸੂਬੇ ‘ਚ ਆਮ ਆਦਮੀ ਪਾਰਟੀ ਆਗੂਆਂ ਤੇ ਵਲੰਟੀਅਰਾਂ ਵਿਚਕਾਰ ਪੈਦਾ ਹੋਏ ਸੰਕਟ ਸਬੰਧੀ ਪੁ¤ਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਾਂ ‘ਚ ਆਪਸੀ ਝਗੜੇ ਤੇ ਗਿਲੇ ਸ਼ਿਕਵੇ ਹੁੰਦੇ ਹਨ, ਛੇਤੀ ਹੀ ਇਸ ਨੂੰ ਸੁਲਝਾ ਲਿਆ ਜਾਵੇਗਾ। ਆਮ ਆਦਮੀ ਪਾਰਟੀ ਅੰਦਰ ਚ¤ਲ ਰਹੇ ਵਿਵਾਦ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਫੇਰੀ ਕਾਫੀ ਮਾਇਨੇ ਰ¤ਖਦੀ ਹੈ।


