- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ
ਚੰਡੀਗੜ – ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਅਰਜ਼ੀਆਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਵਿਭਾਗ ਦੀਆਂ ਹਿਦਾਇਤਾਂ ਦੇ ਅਨੁਸਾਰ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦਿਤੀ।ਸ੍ਰੀਮਤੀ ਚੌਧਰੀ ਨੇ ਦਸਿਆ ਕਿ ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਸਬੰਧਤ ਹਰ ਕਿਸਮ ਦੀਆਂ ਗਤਿਵਿਧੀਆਂ ਨੂੰ ਬੜੀ ਸੰਜੀਦਗੀ ਤੇ ਤਰਜੀਹ ਨਾਲ ਅਮਲ ਵਿਚ ਲਿਆ ਰਹੀ ਹੈ


