- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਖੁਸ਼ ਨਹੀਂ ਹਾਂ : ਹੋਲਡਰ
ਆਸਟਰੇਲੀਆ ਹੱਥੋਂ ਵਿਸ਼ਵ ਕੱਪ ਦੇ ਮੁਕਾਬਲੇ ਵਿਚ ਮਿਲੀ 15 ਦੌੜਾਂ ਦੀ ਹਾਰ ਤੋਂ ਬਾਅਦ ਵੈਸਟਇੰਡੀਜ਼ ਦੇ ਕਪਤਾਨ ਜੈਸਨ ਹੋਲਡਰ ਨੇ ਕਿਹਾ ਹੈ ਕਿ ਉਹ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਸੰਤੁਸ਼ਟ ਨਹੀਂ ਹੈ।ਹੋਲਡਰ ਨੇ ਕਿਹਾ, ”ਸਾਨੂੰ ਲੱਗਾ ਸੀ ਕਿ ਮੈਚ ਸਾਡੇ ਹੱਥਾਂ ਵਿਚ ਹੈ ਅਤੇ ਅਸੀਂ ਚੰਗੀ ਸ਼ੁਰੂਆਤ ਕੀਤੀ ਸੀ ਪਰ ਬੱਲੇਬਾਜ਼ਾਂ ਨੇ ਕੁਝ ਗੈਰ-ਜ਼ਿੰਮੇਵਾਰਾਨਾਂ ਸ਼ਾਟਾਂ ਖੇਡੀਆਂ ਅਤੇ ਅਸੀਂ ਮੈਚ ਵਿਚ ਪਿੱਛੇ ਚਲੇ ਗਏ। ਸਾਨੂੰ ਮੈਦਾਨ ‘ਤੇ ਟਿਕ ਕੇ ਕੁਝ ਲੰਬੀਆਂ ਅਤੇ ਬਿਹਤਰੀਨ ਸਾਂਝੇਦਾਰੀਆਂ ਕਰਨ ਦੀ ਲੋੜ ਸੀ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਟੀਮ ਨੇ ਮੁਕਾਬਲੇ ਤੋਂ ਕੋਈ ਹਾਂ-ਪੱਖੀ ਚੀਜ਼ਾਂ ਸਿੱਖੀਆਂ ਹਨ।


