- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗਵਾਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਾਹ ਖਲ੍ਹਣ ਸਬੰਧੀ ਪੱਤਰ ਲਿਖਿਆ
ਅੰਮ੍ਰਿਤਸਰ – ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗਬਿੰਦ ਸਿੰਘ ਲੌਂਗਵਾਲ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖਨਊ ’ਚ ਪੈਂਦੇ ਪਿੰਡ ਮੈਂਮਰਾ ਵਿਖੇ 1958 ਤੋਂ ਹੋਂਦ ’ਚ ਆਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯਗੀ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਹਿਰਦ ਸਰਕਾਰਾਂ ਗੁਰੂ ਘਰਾਂ ਦੇ ਰਸਤਿਆਂ ਨੂੰ ਬੰਦ ਨਹੀਂ ਕਰਦੀਆਂ, ਬਲਕਿ ਉਨ੍ਹਾਂ ਨੂੰ ਪੱਕਿਆਂ ਕਰਦੀਆਂ ਹਨ, ਤਾਂ ਜ ਕਿਸੇ ਵੀ ਸ਼ਰਧਾਲੂ ਨੂੰ ਦਰਸ਼ਨ ਕਰਨ ਜਾਣ ਸਮੇਂ ਕਈ ਮੁਸ਼ਕਿਲ ਪੇਸ਼ ਨਾ ਆਵੇ। ਭਾਈ ਲੌਂਗਵਾਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਵਟਾਂ ਪ੍ਰਾਪਤ ਕਰਕੇ ਸੱਤਾ ’ਚ ਆਈ ਯਗੀ ਸਰਕਾਰ ਆਪਣੇ ਸੂਬੇ ਵਿਚ ਘੱਟ ਗਿਣਤੀਆਂ ਦੇ ਧਰਮ ਸਥਾਨ ਨੂੰ ਜਾਂਦਾ ਰਸਤਾ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਘਰ ਕਾਫ਼ੀ ਪੁਰਾਣਾ ਹੈ ਤੇ ਇਸ ਨੂੰ ਜਾਂਦਾ ਰਸਤਾ ਪ੍ਰਸ਼ਾਸਨ ਨੇ ਜੇ.ਸੀ.ਬੀ. ਮਸ਼ੀਨ ਨਾਲ ਪੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਇਸ ਮਸਲੇ ਦਾ ਤੁਰੰਤ ਹੱਲ ਕੱਢੇ ਤੇ ਗੁਰਦੁਆਰਾ ਸਾਹਿਬ ਨੂੰ ਜਾਂਦਾ ਰਸਤਾ ਤੁਰੰਤ ਖਲ੍ਹੇ, ਤਾਂ ਜ ਸਿੱਖ ਭਾਵਨਾਵਾਂ ਸ਼ਾਤ ਹ ਸਕਣ। ਇਸ ਸਬੰਧ ਵਿਚ ਭਾਈ ਲੌਂਗਵਾਲ ਨੇ ਯਗੀ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਸਤਾ ਖਲ੍ਹਣ ਲਈ ਪੱਤਰ ਵੀ ਲਿਖਿਆ।ਇਸੇ ਦੌਰਾਨ ਸ਼੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗਬਿੰਦ ਸਿੰਘ ਲੌਂਗਵਾਲ ਨੇ ਬੀਤੇ ਕੱਲ੍ਹ ਰਾਮਪੁਰਾ ਫੂਲ ਦੇ ਪਿੰਡ ਦੁਲੇਵਾਲਾ ਵਿਖੇ ਹਈ ਗੁਟਕਾ ਸਾਹਿਬ ਦੀ ਬੇਅਦਬੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗਵਾਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।


