- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੂੰ ਪਾਕਿਸਤਾਨ ਤੋਂ ਚੌਕਸ ਰਹਿਣਾ ਪਵੇਗਾ : ਗਾਂਗੁਲੀ
ਸਾਬਕਾ ਭਾਰਤੀ ਕਪਤਾਨ ਤੇ ਬੱਲੇਬਾਜ਼ ਸੌਰਭ ਗਾਂਗੁਲੀ ਨੇ ਕਿਹਾ ਹੈ ਕਿ ਪਾਕਿਸਤਾਨ ਵਿਰੁੱਧ ਕੋਈਵੀ ਮੁਕਾਬਲਾ ਇਕ ਕ੍ਰਿਕਟ ਮੈਚ ਤੋਂ ਵੱਧ ਭਾਵਨਾਵਾਂ ਦਾ ਸੈਲਾਬ ਹੁੰਦਾ ਹੈ ਤੇ ਲੋਕ ਇਸ ਦੇ ਰੋਮਾਂਚ ਵਿਚ ਡੁੱਬ ਜਾਂਦੇ ਹਨ। ਇਸ ਲਿਹਾਜ ਨਾਲ ਮਾਨਚੈਸਟਰ ਦਾ ਮੁਕਾਬਲਾ ਇਕ ਵੱਡਾ ਮੁਕਾਬਲਾ ਹੋਵੇਗਾ।ਸਾਬਕਾ ਕਪਤਾਨਨੇ ਵਿਰਾਟ ਕੋਹਲੀ ਦੀ ਟੀਮ ਇੰਡੀਆ ਨੂੰ ਪਾਕਿਸਾਤਨ ਵਿਰੁੱਧ ਚੌਕਸ ਕਰਦਿਆਂ ਕਿਹਾ, ”ਇਸ ਵਿਸ਼ਵ ਕੱਪ ਤੋਂ ਪਹਿਲਾਂ ਮੁਹੰਮਦ ਆਮਿਰ ਪਾਕਿਸਤਾਨੀ ਟੀਮ ‘ਚ ਕਿਤੇ ਵੀ ਨਹੀਂ ਸੀ , ਉਸ ਨੂੰ ਹਟਾ ਦਿੱਤਾ ਗਿਆ ਸੀ ਪਰ ਉਸ ਨੇ ਵਾਪਸੀ ਕੀਤੀ ਤੇ ਟੀਮ ਦੇ ਪ੍ਰਮੁੱਖ ਤੇਜ਼ ਗੇਂਦਬਾਜ਼ ਬਣ ਗਿਆ। ਇਹ ਹੀ ਵਜ੍ਹਾ ਹੈ ਕਿ ਭਾਰਤ ਟੀਮ ਨੂੰ ਪਾਕਿਸਤਾਨ ਤੋਂ ਚੌਕਸ ਰਹਿਣਾ ਪਵੇਗਾ।’


