- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਯਾਤਰਾ ਲਈ ਟਰੰਪ ਨੇ ਹਾਲੇ ਫੈਸਲਾ ਨਹੀਂ ਲਿਆ : ਵ੍ਹਾਈਟ ਹਾਊਸ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਭਾਰਤ ਦੀ ਯਾਤਰਾ ਕਰਨ ਲਈ ਸੱਦਾ ਮਿਲਿਆ ਹੈ ਪਰ ਇਸ ‘ਤੇ ਹਾਲੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸੈਂਡਰਸ ਨੇ ਕਿਹਾ, ”ਮੈਂ ਜਾਣਦੀ ਹਾਂ ਕਿ ਸੱਦਾ ਮਿਲਿਆ ਹੈ ਪਰ ਮੈਂ ਨਹੀਂ ਮੰਨਦੀ ਕਿ ਇਸ ‘ਤੇ ਆਖਰੀ ਫੈਸਲਾ ਕਰ ਲਿਆ ਗਿਆ ਹੈ।” ਪੱਤਰਕਾਰਾਂ ਨੇ ਉਨ੍ਹਾਂ ਤੋਂ ਉਸ ਰਿਪੋਰਟ ਬਾਰੇ ਪੁੱਛਿਆ ਸੀ ਜਿਸ ‘ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ ਗਣਤੰਤਰ ਦਿਵਸ ਸਮਾਗਮ ਮੌਕੇ ਟਰੰਪ ਨੂੰ ਮੁੱਖ ਮਹਿਮਾਨ ਦੇ ਤੌਰ ‘ਤੇ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 2+2 ਗੱਲਬਾਤ ‘ਚ ਰਾਸ਼ਟਰਪਤੀ ਦੀ ਅਗਲੇ ਸਾਲ ਦੀ ਯਾਤਰਾ ‘ਤੇ ਚਰਚਾ ਕੀਤੀ ਜਾਵੇਗੀ।


