- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭੂਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
ਨਵੀਂ ਦਿਲੀ – ਛਤੀਸਗੜ੍ਹ ’ਚ ਨਵੇਂ ਮੁਖ ਮੰਤਰੀ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਜਾਰੀ ਚਰਚਾਵਾਂ ਉਸ ਸਮੇਂ ਖ਼ਤਮ ਹੋ ਗਈਆਂ, ਜਦੋਂ ਵਿਧਾਇਕ ਦਲ ਨੇ ਮੁਖ ਮੰਤਰੀ ਚੁਣ ਲਿਆ। ਵਿਧਾਇਕ ਦਲ ਦੀ ਮੀਟਿੰਗ ’ਚ ਭੂਪੇਸ਼ ਬਘੇਲ ਨੂੰ ਨਵਾਂ ਮੁਖ ਮੰਤਰੀ ਚੁਣਿਆ ਗਿਆ। ਦਸਿਆ ਜਾ ਰਿਹਾ ਹੈ ਕਿ ਸਹੁੰ ਚੁਕ ਸਮਾਰੋਹ ਸੋਮਵਾਰ ਨੂੰ ਹੋ ਸਕਦਾ ਹੈ। ਇਸ ਮੌਕੇ ਭੂਪੇਸ਼ ਬਘੇਲ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੇ ਚੋਣ ਮਨੋਰਥ ਪਤਰ ’ਚ ਵੀ ਦਰਜ ਹੈ ਅਤੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਚੋਣ ਰੈਲੀਆਂ ’ਚ ਬੋਲਿਆ ਹੈ। ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਇਸ ਚੋਣ ਲਈ ਕਾਫੀ ਮੁਸ਼ੱਕਤ ਕਰਨੀ ਪਈ।


