- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਰੀਅਮ ਨਵਾਜ਼ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਮੁੜ ਖੋਲ੍ਹਿਆ
ਲਾਹੌਰ – ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਸੰਸਥਾ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਦੀ ਜਾਂਚ ਮੁੜ ਖੋਲ੍ਹ ਦਿੱਤੀ ਹੈ। ਮਰੀਅਮ ਨੂੰ 26 ਮਾਰਚ ਲਈ ਸੰਮਨ ਭੇਜੇ ਗਏ ਹਨ। ਕੌਮੀ ਜਵਾਬਦੇਹੀ ਬਿਊਰੋ (ਐੱਨਏਬੀ) ਨੇ ਮਰੀਅਮ (47) ਨੂੰ ਚੌਧਰੀ ਸ਼ੂਗਰ ਮਿੱਲਜ਼ ਦੀ ਮੁੱਖ ਸ਼ੇਅਰ ਹੋਲਡਰ ਵਜੋਂ ਵੱਖ-ਵੱਖ ਨਿਵੇਸ਼ਾਂ ਰਾਹੀਂ ਕਾਲੇ ਧਨ ਨੂੰ ਸਫ਼ੈਦ ਕਰਨ (ਮਨੀ ਲਾਂਡਰਿੰਗ) ਦੇ ਮਾਮਲੇ ਵਿੱਚ ਮੁਲਜ਼ਮ ਠਹਿਰਾਇਆ ਹੈ।1992-93 ਦੌਰਾਨ ਜਦੋਂ ਉਨ੍ਹਾਂ ਦੇ ਪਿਤਾ ਪ੍ਰਧਾਨ ਮੰਤਰੀ ਸਨ, ਉਨ੍ਹਾਂ ਨੇ ਕੁੱਝ ਵਿਦੇਸ਼ੀਆਂ ਦੀ ਮਦਦ ਨਾਲ ਕਾਲੇ ਧਨ ਨੂੰ ਸਫ਼ੈਦ ਕਰਨ ਦੀ ਕੋਸ਼ਿਸ਼ ਕੀਤੀ ਸੀ। ਮਰੀਅਮ ’ਤੇ ਚੌਧਰੀ ਸ਼ੂਗਰ ਮਿੱਲ ਦੇ 11000 ਤੋਂ ਵੱਧ ਸ਼ੇਅਰ ਆਪਣੇ ਨਾਮ ’ਤੇ ਤਿੰਨ ਵਿਦੇਸ਼ੀ ਨਾਗਰਿਕਾਂ ਨੂੰ ਤਬਦੀਲ ਕਰਨ ਦਾ ਵੀ ਦੋਸ਼ ਹੈ।


