- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਿਲਖਾ ਸਿੰਘ ਦੀ ਫਿਰ ਵਿਗੜੀ ਤਬੀਅਤ,ਪੀਜੀਆਈ ‘ਚ ਦਾਖਲ
ਚੰਡੀਗੜ੍ਹ – ਫਲਾਇੰਗ ਸਿੱਖ ਮਿਲਖਾ ਸਿੰਘ ਦੀ ਤਬੀਅਤ ਫਿਰ ਤੋਂ ਵਿਗੜ ਗਈ ਹੈ। ਤਬੀਅਤ ਵਿਗੜਨ ਬਾਅਦ ਮਿਲਖਾ ਸਿੰਘ ਨੂੰ 3 ਜੂਨ ਦੁਪਹਿਰ 3:35 ਵਜੇ ਪੀਜੀਆਈ ਦੇ ਕੋਵਿਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮਿਲਖਾ ਸਿੰਘ ਨੂੰ ਆਈਸੀਯੂ ਵਿਚ ਰੱਖਿਆ ਗਿਆ। ਆਕਸੀਜਨ ਦਾ ਲੈਵਲ ਘੱਟ ਹੋਣ ਬਾਅਦ ਮਿਲਖਾ ਸਿੰਘ ਨੂੰ ਨਿਗਰਾਨੀ ਹੇਠ ਰੱਖਿਆ ਗਿਆ। ਫਿਲਹਾਲ ਮਿਲਖਾ ਸਿੰਘ ਦੀ ਹਾਲਤ ਠੀਕ ਹੈ।ਮਿਲਖਾ ਸਿੰਘ ਦੀ ਕੁੱਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਮਿਲਖਾ ਸਿੰਘ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿਥੇ ਕੁੱਝ ਦਿਨ ਰੱਖਣ ਬਾਅਦ ਮਿਲਖਾ ਸਿੰਘ ਨੂੰ ਛੁੱਟੀ ਦੇ ਦਿੱਤੀ ਸੀ।


