- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਿਸ਼ੇਲ ਨੂੰ ਕਾਨੂੰਨ ਤੋੜਣ ਦੇ ਨਿਰਦੇਸ਼ ਨਹੀਂ ਦਿੱਤੇ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਆਪਣੇ ਸਾਬਕਾ ਨਿਜੀ ਵਕੀਲ ਮਿਸ਼ੇਲ ਕੋਹੇਨ ਨੂੰ ਕਦੇ ਵੀ ਕਾਨੂੰਨ ਤੋੜਨ ਦੇ ਨਿਰਦੇਸ਼ ਨਹੀਂ ਦਿੱਤੇ ਸਨ ਜਦਕਿ ਵਕੀਲ ਨੂੰ ਕਾਨੂੰਨ ਦੀ ਸਮਝ ਹੋਣੀ ਚਾਹੀਦੀ ਹੈ। ਟਰੰਪ ਨੇ ਟਵੀਟ ਕਰ ਕਿਹਾ, ‘ਮੈਂ ਮਿਸ਼ੇਲ ਕੋਹੇਨ ਨੂੰ ਕਦੇ ਵੀ ਕਾਨੂੰਨ ਤੋੜਨ ਦੇ ਨਿਰਦੇਸ਼ ਨਹੀਂ ਦਿੱਤੇ। ਉਹ ਇਕ ਵਕੀਲ ਸਨ ਤੇ ਉਨ੍ਹਾਂ ਨੂੰ ਕਾਨੂੰਨ ਦੀ ਸਮਝ ਹੋਣੀ ਚਾਹੀਦੀ ਸੀ। ਇਸ ਨੂੰ ਵਕੀਲ ਦੀ ਸਲਾਹ ਕਿਹਾ ਜਾਂਦਾ ਹੈ ਤੇ ਜੇਕਰ ਕੋਈ ਵਕੀਲ ਗਲਤੀ ਕਰਦਾ ਹੈ ਤਾਂ ਉਸ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਭੁਗਤਨਾ ਪੈ ਰਿਹਾ ਹੈ।’


