- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਮੀ ਟੂ’ ਦੇ ਸਾਹਮਣੇ ਆ ਰਹੇ ਦੋਸ਼ਾਂ ਦੀ ਹੋਵੇਗੀ ਜਾਂਚ : ਮੇਨਕਾ
ਨਵੀਂ ਦਿੱਲੀ – ਕੇਂਦਰ ਸਰਕਾਰ ‘ਮੀ ਟੂ‘ ਮੁਹਿੰਮ ਨੂੰ ਲੈ ਕੇ ਸਖਤ ਹੋ ਗਈ ਹੈ। ਮਹਿਲਾ ਅਤੇ ਬਾਲ ਵਿਕਾਸ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਅਜ ਕਿਹਾ ਕਿ ਸਰਕਾਰ ਤਹਿਤ ਆ ਰਹੇ ਸਾਰੇ ਦੋਸ਼ਾਂ ਦੀ ਜਾਂਚ ਕਰਵਾਏਗੀ ਅਤੇ ਇਸ ਦੇ ਲਈ ਕਮੇਟੀ ਗਠਿਤ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ‘ਮੀ ਟੂ‘ ਮਾਮਲਿਆਂ ਦੀ ਜਨ ਸੁਣਵਾਈ ਲਈ ਰਿਟਾਇਰਡ ਜਜਾਂ ਦੀ ਚਾਰ ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇਗੀ।ਸੀਨੀਅਰ ਜਜ ਅਤੇ ਕਾਨੂੰਨੀ ਮਾਹਰਾਂ ਵਾਲੀ ਪ੍ਰਸਤਾਵਿਤ ਇਹ ਕਮੇਟੀ ‘ਮੀ ਟੂ’ ਤਹਿਤ ਸਾਹਮਣੇ ਆ ਰਹੇ ਮਾਮਲਿਆਂ ਦੀ ਜਾਂਚ ਕਰੇਗੀ।


