- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਖ ਮੰਤਰੀ ਹਰਿਆਣਾ ਵੱਲੋਂ ਸੈਨਾ ਝੰਡਾ ਦਿਵਸ ’ਤੇ ਸੂਬਾ ਵਾਸੀਆਂ ਨੂੰ ਵਧਾਈ
ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ‘ਤੇ ਵਧਾਈ ਦਿੰਦੇ ਹੋਏ ਇਸ ਦਿਨ ‘ਤੇ ਲੋਕਾਂ ਨੂੰ ਝੰਡੇ ਲੈ ਕੇ ਵਧ ਤੋਂ ਵਧ ਰਕਮ ਦਾ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ? ਉਨਾਂ ਦਸਿਆ ਕਿ ਇਹ ਰਕਮ ਦੇਸ਼ ਦੇ ਵੀਰ ਸੈਨਿਕਾਂ ਦੀ ਭਲਾਈ ਵਿਚ ਕੰਮ ਆਵੇਗੀ। ਮੁਖ ਮੰਤਰੀ ਨੇ ਕਿਹਾ ਕਿ 7 ਦਸੰਬਰ ਦਾ ਦਿਨ ਪੂਰੇ ਦੇਸ਼ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਦੇ ਚੌਕਸ ਸੈਨਿਕਾਂ ਦੇ ਨਾ ਭੁਲਣ ਵਾਲੇ ਬਲਿਦਾਨਾਂ ਅਤੇ ਸੇਵਾਵਾਂ ਦੇ ਪ੍ਰਤੀ ਧੰਨਵਾਦ ਪ੍ਰਗਟਾਉਣ ਦਾ ਮੌਕਾ ਹੈ। ਮੁਖ ਮੰਤਰੀ ਨੇ ਸੂਬਾ ਵਾਸੀਆਂ ਤੋਂ ਅਪੀਲ ਕੀਤੀ ਹੈ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ‘ਤੇ ਵਧ ਤੋਂ ਵਧ ਰਕਮ ਦਾ ਯੋਗਦਾਨ ਦੇ ਕੇ ਦੇਸ਼ ਦੇ ਵੀਰ ਸੈਨਿਕਾਂ ਦੀ ਭਲਾਈ ਦੇ ਕੰਮ ਵਿਚ ਆਪਣਾ ਵਡਮੁਲਾ ਯੋਗਦਾਨ ਜ਼ਰੂਰ ਦੇਣ।


