- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਲਕ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕ ਸਕਦੇ ਨੇ ਕਿਮ
ਸਿਓਲ – ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਮੁਲਕ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਖ਼ੁਦਮੁਖਤਿਆਰੀ ਬਰਕਰਾਰ ਰੱਖਣ ਲਈ ਆਪਣੇ ਫ਼ੌਜੀ ਅਧਿਕਾਰੀਆਂ ਤੇ ਕੂਟਨੀਤਕਾਂ ਨੂੰ ‘ਸਖ਼ਤ ਕਦਮ’ ਚੁੱਕਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨਾਲ ਜੁੜੇ ਕਿਮ ਨੇ ਕੁਝ ਟੀਚੇ ਮਿੱਥੇ ਹੋਏ ਹਨ ਤਾਂ ਕਿ ਆਰਥਿਕ ਸੰਕਟ ਵਿਚ ਘਿਰੇ ਉੱਤਰੀ ਕੋਰੀਆ ਨੂੰ ਕੁਝ ਰਾਹਤ ਮਿਲ ਸਕੇ। ਕਿਮ ਨੇ ਸੱਤਾਧਾਰੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੌਕੇ ਮੁਸ਼ਕਲਾਂ ਦੀ ਸਮੀਖ਼ਿਆ ਕਰ ਕੇ ਉੱਤਰੀ ਕੋਰੀਆ ਦੀ ਡੁੱਬ ਰਹੀ ਆਰਥਿਕਤਾ ਨੂੰ ਉਭਾਰਨ ਲਈ ਸਨਅਤੀ ਖੇਤਰ ਨਾਲ ਜੁੜੇ ਵੱਡੇ ਕਦਮ ਚੁੱਕਣ ਦਾ ਸੰਕੇਤ ਦਿੱਤਾ ਗਿਆ ਹੈ।


