- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸਾਲ ਦਾ ਸਰਕਾਰੀ ਕੈਲੰਡਰ ਕੀਤਾ ਜਾਰੀ
ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਪੰਜਾਬ ਸਰਕਾਰ ਦੀ ਨਵੇਂ ਸਾਲ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤੇ। ਇਸ ਸਾਲ 2020 ਦਾ ਕੈਲੰਡਰ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਦੇ ਖੁੱਲ੍ਹੇ ਦਰਸ਼ਨ ਦਿਦਾਰ ਨੂੰ ਸਮਰਪਿਤ ਕੀਤਾ ਗਿਆ ਹੈ। ਡਾਇਰੀ ਅਤੇ ਕੈਲੰਡਰ ਨੂੰ ਜਾਰੀ ਕਰਨ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਇੰਚਾਰਜ ਆਸ਼ਾ ਕੁਮਾਰੀ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀਜੀਪੀ ਦਿਨਕਰ ਗੁਪਤਾ, ਸੂਚਨਾ ਤੇ ਲੋਕ ਸੰਪਰਕ ਅਫਸਰ ਗੁਰਕੀਰਤ ਕ੍ਰਿਪਾਲ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।


