- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਹਰਿਆਣਾ ਵੱਲੋਂ ਸੂਬਾ ਵਾਸੀਆਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਅਪੀਲ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਵਿਸ਼ਵ ਤੰਬਾਕੂ ਰੋਕੂ ਦਿਵਸ ਦੇ ਮੌਕੇ ‘ਤੇ ਸੂਬਾ ਵਾਸੀਆਂ ਤੋਂ ਅਪੀਲ ਕਰਦੇ ਹੋਏ ਕਿਹਾ ਕਿ – ‘ਆਓ ਵਿਸ਼ਵ ਤੰਬਾਕੂ ਰੋਕੂ ਦਿਵਸ ਦੇ ਮੌਕੇ ‘ਤੇ ਅਸੀਂ ਸੁੰਹ ਲਈਏ ਕਿ ਨਾ ਨਸ਼ਾ ਕਰਾਂਗੇ, ਨਾ ਨਸ਼ਾ ਕਰਨ ਦੇਵਾਂਗੇ’। ਅੱਜ ਇੱਥੇ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ‘ਆਮ ਜਨਤਾ ਵਿਚ ਤੰਬਾਕੂਨੋਸ਼ੀ ਦਾ ਵੱਧਦੀ ਆਦਤ ਸਮਾਜ ਨੂੰ ਹਨੇਰੇ ਵੱਲ ਧੱਕਦੀ ਜਾ ਰਹੀ ਹੈ, ਜਿਸ ਦਾ ਇਸ ਮਾਤਰ ਉਪਾਏ ਜਾਗਰੂਕਤਾ ਹੀ ਹੈ।


