- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਹਰਿਆਣਾ ਵੱਲੋਂ ਹਕੋਕਾ ਐਕਟ ਬਣਾਉਣ ਦਾ ਐਲਾਨ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੌਜੁਆਨਾਂ, ਵਿਸ਼ੇਸ਼ ਤੌਰ ‘ਤੇ ਉੱਤਰੀ ਰਾਜਾਂ ਵਿਚ ਵੱਧ ਰਹੇ ਨਸ਼ੇ ਦੀ ਆਦਤ ਨੂੰ ਗੰਭੀਰਤਾ ਨਾਲ ਲਿਆ ਅਤੇ ਇਸ ਦੇ ਲਈ ਉਨਾਂ ਨੇ ਪਿਛਲੇ ਸਾਲ ਉੱਤਰੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਇਕ ਪਲੇਟਫਾਰਮ ‘ਤੇ ਲਿਆ ਕੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਇਸ ਦੇ ਕਾਰੋਬਾਰੀਆਂ ‘ਤੇ ਰੋਕ ਲਗਾਉਣ ਲਈ ਸਾਂਝੀ ਰਣਨਿਤੀ ਤਿਆਰ ਕਰਨ ਦੀ ਪਹਿਲ ਕੀਤੀ ਸੀ ਅਤੇ ਉਸੀ ਕੜੀ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਤਰੀ ਰਾਜਾਂ ਦੇ ਮੁੱਖ ਮੰਤਰੀਆਂ ਦੇ ਦੂੱਜੇ ਸਮੇਲਨ ਦਾ ਪ੍ਰਬੰਧ ਕੀਤਾ ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨੇ ਨਸ਼ੇ ਦੇ ਖਿਲਾਫ ਲੜਨ ਲਈ ਮਹਾਰਾਸ਼ਟਰ ਦੇ ਮਕੋਕਾ ਦੀ ਤਰਜ ‘ਤੇ ਹਕੋਕਾ ਐਕਟ ਬਣਾਉਣ ਦਾ ਐਲਾਨ ਕੀਤਾ।


