- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੇਂਢਰ ’ਚ ਪਾਕਿ ਵੱਲੋਂ ਗੋਲੀਬਾਰੀ-ਇੱਕ ਦੀ ਮੌਤ
ਸ਼੍ਰੀਨਗਰ – ਪਾਕਿਸਤਾਨ ਵੱਲੋਂ ਅੱਜ ਸਵੇਰੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਸ਼੍ਰੀਨਗਰ ਦੇ ਮੇਂਢਰ ਸੈਕਟਰ ’ਚ ਭਾਰੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇੱਕ ਸਥਾਨਕ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਨਾਗਰਿਕ ਜ਼ਖਮੀ ਹੋ ਗਿਆ। ਬੀ.ਐਮ.ਓ. ਮੇਂਢਰ ਮੁਤਾਬਿਕ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਲਨੋਈ ’ਚ ਇੱਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਜ਼ੇਰੇ ਇਲਾਜ ਹਸਪਤਾਲ ਦਾਖਲ ਕਰਵਾਇਆ ਗਿਆ। ਸਰਹੱਦ ’ਤੇ ਬਣੇ ਹਾਲਾਤ ਤੋਂ ਲੋਕਾਂ ’ਚ ਡਰ ਦਾ ਮਾਹੌਲ ਹੈ। ਪੁੰਛ ਅਤੇ ਰਾਜੌਰੀ ’ਚ ਸਰਹੱਦ ਨਾਲ ਲਗਦੇ ਪਿੰਡਾਂ ਦੇ ਲੋਕ ਸੁਰੱਖਿਅਤ ਸਥਾਨਾਂ ਵੱਲ ਪਲਾਇਨ ਕਰ ਗਏ ਹਨ।


