- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੇਹੁਲ ਮਾਮਲੇ ’ਚ ਅਸਤੀਫਾ ਦੇਣ ਜੇਤਲੀ : ਕਾਂਗਰਸ
ਨਵੀਂ ਦਿੱਲੀ – ਕਾਂਗਰਸ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮੇਹੁਲ ਚੋਕਸੀ ਵਲੋਂ ਕੀਤੇ ਬੈਂਕ ਘਪਲੇ ਦੀ ਜਾਣਕਾਰੀ ਸੀ ਪਰ ਉਨ੍ਹਾਂ ਦੀ ਬੇਟੀ ਅਤੇ ਜਵਾਈ ਦੇ ਹਿੱਤ ’ਚ ਕਾਰਵਾਈ ਕਰਨ ਦੀ ਬਜਾਏ ਉਸਦੇ ਵਿਦੇਸ਼ ਦੌੜਨ ਦੀ ਸਾਜ਼ਿਸ਼ ਰਚੀ ਗਈ। ਇਸ ਲਈ ਨੈਤਿਕਤਾ ਦੇ ਆਧਾਰ ’ਤੇ ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਸੀ. ਬੀ. ਆਈ. ਨੇ ਮੇਹੁਲ ਚੋਕਸੀ ਦੇ ਖਿਲਾਫ ਬੈਂਕ ਘਪਲੇ ’ਚ ਇਸ ਸਾਲ 31 ਜਨਵਰੀ ਨੂੰ ਪਹਿਲੀ ਐੱਫ. ਆਈ. ਆਰ. ਦਰਜ ਕੀਤੀ ਸੀ ਅਤੇ ਫਿਰ 20 ਫਰਵਰੀ ਨੂੰ ਜੇਤਲੀ ਦੀ ਬੇਟੀ ਅਤੇ ਜਵਾਈ ਦੀ ਫਰਮ ਨੇ ਚੁੱਪਚਾਪ 24 ਲੱਖ ਰੁਪਏ ਵਾਪਸ ਗੀਤਾਂਜਲੀ ਜੈਮਸ ਲਿਮਟਿਡ ਦੇ ਖਾਤੇ ’ਚ ਜਮ੍ਹਾ ਕਰਵਾ ਦਿੱਤੇ।


