- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਕਸੀਕੋ ਵਿੱਚ ਜਹਾਜ਼ ਹਾਦਸਾ ਗ੍ਰਸਤ, 5 ਵਿਅਕਤੀਆਂ ਦੀ ਮੌਤ
ਮੈਕਸੀਕੋ ਸਿਟੀ – ਪੱਛਮੀ ਮੈਕਸੀਕੋ ਦੇ ਮਿਕੋਆਕਨ ਸੂਬੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਕ ਛੋਟੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਘੱਟ ਤੋਂ ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ| ਮਿਕੋਆਕਨ ਸੂਬੇ ਦੇ ਦਫਤਰ ਨੇ ਬੁੱਧਵਾਰ ਨੂੰ ਦੱਸਿਆ ਕਿ ਉਹ ਮਾਦੇਰੋ ਕਸਬੇ ਦੇ ਲਾਸ ਜੁੰਟਾਸ ਵਿੱਚ ਹੋਈ ਜਹਾਜ਼ ਦੁਰਘਟਨਾ ਦੀ ਜਾਂਚ ਕਰ ਰਿਹਾ ਹੈ|ਦਫਤਰ ਨੇ ਦੱਸਿਆ ਕਿ ਮਰਨ ਵਾਲਿਆਂ ਦਾ ਫਿਲਹਾਲ ਇਹ ਸ਼ੁਰੂਆਤੀ ਅੰਕੜਾ ਹੈ| ਮਾਰੇ ਗਏ ਲੋਕਾਂ ਦੀ ਪਛਾਣ ਸਾਂਝੀ ਨਹੀਂ ਕੀਤੀ ਗਈ| ਅਜੇ ਇਹ ਨਹੀਂ ਪਤਾ ਲੱਗਾ ਕਿ ਜਹਾਜ਼ ਵਿੱਚ ਕਿੰਨੇ ਕੁ ਲੋਕ ਸਵਾਰ ਸਨ|


