- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂਨੈਸਕੋ ਨੇ ‘ਪਿੰਕ ਸਿਟੀ’ ਨੂੰ ਦਿੱਤਾ ਵਿਸ਼ਵ ਵਿਰਾਸਤ ਦਾ ਦਰਜਾ
ਜੈਪੁਰ – ਇਮਾਰਤਸਾਜ਼ੀ ਦੀ ਸ਼ਾਨਦਾਰ ਵਿਰਾਸਤ ਅਤੇ ਰੰਗਦਾਰ ਸੱਭਿਆਚਾਰ ਲਈ ਮਸ਼ਹੂਰ ਪੁਰਾਣਾ ਸ਼ਹਿਰ ਜੈਪੂਰ ਹੁਣ ਯੂਨੈਸਕੋ ਦੀ ਆਲਮੀ ਵਿਰਾਸਤੀ ਥਾਵਾਂ ਦੀ ਸੂਚੀ ਵਿੱਚ ਸ਼ਾਮਿਲ ਹੋ ਗਿਆ ਹੈ। ਰਾਜਸਥਾਨ ਦੀ ਰਾਜਧਾਨੀ ਜੈਪੁਰ ਨੂੰ ਇਹ ਖਾਸੀਅਤ ਸ਼ਨਿੱਚਰਵਾਰ ਨੂੰ ਮਿਲੀ। ਇਸ ਬਾਰੇ ਫੈਸਲਾ ਬਾਕੂ (ਅਜ਼ਰਬੈਜਾਨ) ‘ਚ ਯੂਨੈਸਕੋ ਦੀ 30 ਜੂਨ ਤੋਂ 10 ਜੁਲਾਈ ਤੱਕ ਚੱਲਣ ਵਾਲੀ ਬੈਠਕ ਵਿੱਚ ਲਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੂਰ ਨੂੰ ਗਲੋਬਲ ਹੈਰੀਟੇਜ ਦੀ ਸੂਚੀ ‘ਚ ਸ਼ਾਮਿਲ ਕਰਨ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ।


