- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਪੁਰਾ ਵਿਖੇ ਖਹਿਰਾ ਦਾ ਸ਼ਾਨਦਾਰ ਸਵਾਗਤ
ਰਾਜਪੁਰਾ – ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅੱਜ ਰਾਜਪੁਰਾ ਵਿਖੇ ਪਹੁੰਚਣ ਤੇ ਪਾਰਟੀ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਖਹਿਰਾ ਨੇ ਕਿਹਾ ਕਿ ਅਹੁਦੇ ਕਰਕੇ ਵਿਅਕਤੀ ਦੀ ਪਹਿਚਾਣ ਨਹੀਂ ਹੋਣੀ ਚਾਹੀਦੀ ਸਗੋਂ ਵਿਅਕਤੀ ਕਰਕੇ ਅਹੁਦੇ ਦੀ ਪਹਿਚਾਣ ਹੋਣੀ ਚਾਹੀਦੀ ਹੈ| ਉਹਨਾਂ ਕਿਹਾ ਕਿ ਬਠਿੰਡਾ ਵਿਖੇ ਕੀਤੀ ਜਾਣ ਵਾਲੀ ਵਲੰਟੀਅਰ ਕਨਵੈਨਸ਼ਨ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਲਈ ਵਰਕਰਾਂ ਦੀ ਰਾਏ ਲਈ ਜਾਵੇਗੀ| ਇਸ ਮੌਕੇ ਅਵਤਾਰ ਸਿੰਘ ਹਰਪਾਲਪੁਰ, ਗੁਰਪ੍ਰੀਤ ਸਿੰਘ ਧਮੋਲੀ ਜ਼ੋਨ ਇੰਚਾਰਜ ਐਂਟੀ ਕਰਪਸ਼ਨ ਵਿੰਗ, ਸੁਰਿੰਦਰ ਸਿੰਘ ਬੰਟੀ ਖਾਨਪੁਰ, ਮਨੀਸ਼ ਕੁਮਾਰ ਬੱਤਰਾ, ਸੁਖਪਾਲ ਸਿੰਘ ਪਾਲਾ, ਮਹਿੰਦਰ ਸਿੰਘ ਗਣੇਸ਼ ਨਗਰ, ਜੋਗਿੰਦਰ ਸਿੰਘ, ਨੱਥਾ ਸਿੰਘ ਨੀਲਪੁਰ, ਜਵਾਲਾ ਸਿੰਘ, ਬਿਕਰਮ ਸਿੰਘ ਖਾਨਪੁਰ, ਮਹਿੰਦਰ ਸਿੰਘ ਹਾਸ਼ਮਪੁਰ, ਰਵਿੰਦਰਪਾਲ ਸਿੰਘ ਬਿੰਦਰਾ, ਬਲਜਿੰਦਰ ਸਿੰਘ ਅਬਦਲਪੁਰ ਅਤੇ ਵੱਡੀ ਗਿਣਤੀ ਵਲੰਟੀਅਰ ਮੌਜੂਦ ਸਨ|


