- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਫੇਲ ਡੀਲ ਵਿੱਚ ਅਨਿਲ ਅੰਬਾਨੀ ਦੀ ਕੰਪਨੀ ਨੂੰ ਕਿਉਂ ਦਿੱਤਾ ਠੇਕਾ: ਰਾਹੁਲ ਗਾਂਧੀ
ਨਵੀਂ ਦਿੱਲੀ – ਰਾਫੇਲ ਡੀਲ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਆਖਰਕਾਰ ਅਨਿਲ ਅੰਬਾਨੀ ਦੀ ਕੰਪਨੀ ਨੂੰ ਹੀ ਇਸ ਦਾ ਠੇਕਾ ਕਿਉ ਦਿੱਤਾ ਗਿਆ ਹੈ| ਜਦੋਂ ਅਨਿਲ ਅੰਬਾਨੀ ਦੀ ਕੰਪਨੀ ਘਾਟੇ ਵਿੱਚ ਚੱਲ ਰਹੀ ਸੀ ਤਾਂ ਉਸ ਨੂੰ ਡਸਾਲਟ ਨੇ 284 ਕਰੋੜ ਰੁਪਏ ਕਿਉਂ ਦਿੱਤੇ| ਰਾਫੇਲ ਮੁੱਦੇ ਤੇ ਪ੍ਰੈਸ ਕਾਂਨਫਰੰਸ ਵਿੱਚ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇਸ ਡੀਲ ਦੇ ਕਾਰਨ ਹੀ ਸੀ ਬੀ ਆਈ ਦੇ ਚੀਫ ਨੂੰ ਹਟਾਇਆ ਗਿਆ ਕਿਉਂਕਿ ਨਰਿੰਦਰ ਮੋਦੀ ਅਤੇ ਅਨਿਲ ਅੰਬਾਨੀ ਵਿੱਚ ਪਾਰਟਨਰਸ਼ਿਪ ਸੀ


