- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਐਂਟੀ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਵਾਈ
ਮਾਸਕੋ – ਰੂਸ ਦੇ ਰਾਸ਼ਟਰਪਤੀ ਵਲਾਦਮੀਰ ਪੂਤਿਨ ਨੇ ਬੁੱਧਵਾਰ ਨੂੰ ਐਂਟੀ ਕੋਵਿਡ-19 ਵੈਕਸੀਨ ਦਾ ਦੂਜੀ ਡੋਜ਼ ਲਗਵਾ ਲਈ ਹੈ। ਉਨ੍ਹਾਂ ਨੇ 23 ਮਾਰਚ ਨੂੰ ਪਹਿਲਾ ਕਰੋਨਾ ਵਿਰੋਧੀ ਟੀਕਾ ਲਗਵਾਇਆ ਸੀ। ਸ੍ਰੀ ਪੂਤਿਨ ਨੇ ਰਸ਼ੀਅਨ ਜਿਓਗ੍ਰਾਫ਼ੀਕਲ ਸੁਸਾਇਟੀ ਦੇ ਇੱਕ ਸੈਸ਼ਨ ’ਚ ਵੀਡੀਓ ਲਿੰਕ ਰਾਹੀਂ ਸ਼ਾਮਲ ਹੁੰਦਿਆਂ ਕਿਹਾ, ‘ਮੈਂ ਹੁਣੇ ਇਸ ਹਾਲ ’ਚ ਦਾਖ਼ਲ ਹੋਣ ਤੋਂ ਪਹਿਲਾਂ ਟੀਕੇ ਦੀ ਡੋਜ਼ ਲਗਵਾਈ ਹੈ। ਮੈਨੂੰ ਉਮੀਦ ਹੈ ਕਿ ਸਭ ਕੁਝ ਠੀਕ ਹੋਵੇਗਾ। ਮੈਨੂੰ ਉਮੀਦ ਹੀ ਨਹੀਂ ਬਲਕਿ ਵਿਸ਼ਵਾਸ ਹੈ।’


