- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਿਤ ਨੇ ਕੌਮਾਂਤਰੀ ਕ੍ਰਿਕਟ ਵਿਚ ਪੂਰੀਆਂ ਕੀਤੀਆਂ 14000 ਦੌੜਾਂ
ਭਾਰਤੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਐਤਵਾਰ ਨੂੰ ਨਿਊਜ਼ੀਲੈਂਡ ਖਿਲਾਫ 5ਵੇਂ ਟੀ-20 ਮੈਚ ਦੌਰਾਨ ਕੌਮਾਂਤਰੀ ਕ੍ਰਿਕਟ ਵਿਚ ਆਪਣੀਆਂ 14000 ਦੌੜਾਂ ਪੂਰੀਆਂ ਕਰ ਲਈਆਂ ਹਨ। ਰੋਹਿਤ ਨੇ ਨਿਊਜ਼ੀਲੈਂਡ ਖਿਲਾਫ 31 ਦੌੜਾਂ ਬਣਾਉਣ ਦੇ ਨਾਲ ਹੀ ਕੌਮਾਂਤਰੀ ਕਰੀਅਰ ਵਿਚ ਆਪਣੀਆਂ 14000 ਦੌੜਾਂ ਪੂਰੀਆਂ ਕਰ ਲਈਆਂ ਹਨ। ਰੋਹਿਤ ਨੇ ਅਜਿਹਾ ਕਰਨ ਵਾਲੇ ਦੁਨੀਆ ਦੇ 43ਵੇਂ ਬੱਲੇਬਾਜ਼ ਬਣ ਗਏ ਹਨ। ਰੋਹਿਤ ਨੇ 32 ਟੌਸਟ ਮੈਚਾਂ ਵਿਚ 2141 ਦੌੜਾਂ, 224 ਵਨ ਡੇ ਮੈਚਾਂ ਵਿਚ 9115 ਅਤੇ 107 ਟੀ-20 ਮੈਚਾਂ ਵਿਚ 2713 ਦੌੜਾਂ ਬਣਾਈਆਂ ਹਨ। ਰੋਹਿਤ ਕੌਮਾਂਤਰੀ ਕ੍ਰਿਕਟ ਵਿਚ 14000 ਦੌੜਾਂ ਬਣਾਉਣ ਵਾਲੇ ਭਾਰਤ ਦੇ 8ਵੇਂ ਖਿਡਾਰੀ ਹਨ। ਰੋਹਿਤ ਤੋਂ ਪਹਿਲਾਂ ਭਾਰਤ ਵੱਲੋਂ ਇਸ ਸੂਚੀ ਵਿਚ ਸਚਿਨ ਤੇਂਦੁਲਕਰ, ਰਾਹੁਲ ਦ੍ਰਾਵਿੜ, ਵਿਰਾਟ ਕੋਹਲੀ, ਸੌਰਭ ਗਾਂਗੁਲੀ, ਵਰਿੰਦਰ ਸਹਿਵਾਗ, ਮੁਹੰਮਦ ਅਜ਼ਹਰੂਦੀਨ ਸ਼ਾਮਲ ਹਨ।


