- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲਾਹੌਰ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ
ਇਸਲਾਮਾਬਾਦ – ਕਰੀਬ 72 ਘੰਟਿਆਂ ਤੋਂ ਬਾਅਦ ਲਾਹੌਰ ਦੇ ਅਲਾਮਾ ਇਕਬਾਲ ਕੌਮਾਂਤਰੀ ਹਵਾਈ ਅਡੇ ‘ਤੇ ਉਡਾਣਾਂ ਦਾ ਸੰਚਾਲਨ ਅਜ ਫਿਰ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦੀ ਸ਼ਹਿਰੀ ਹਵਾਬਾਜ਼ੀ ਅਥਾਰਿਟੀ (ਸੀ. ਏ. ਏ.) ਨੇ ਇਸ ਸੰਬੰਧੀ ਜਾਣਕਾਰੀ ਦਿਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਨਾਲ ਵਧਦੇ ਤਣਾਅ ਦੇ ਮਦੇਨਜ਼ਰ ਪਾਕਿਸਤਾਨ ਨੇ ਬੁਧਵਾਰ ਨੂੰ ਕਮਰਸ਼ੀਅਲ ਉਡਾਣਾਂ ਲਈ ਆਪਣੇ ਹਵਾਈ ਖੇਤਰ ਨੂੰ ਬੰਦ ਕਰ ਦਿਤਾ ਸੀ।


