- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕਤੰਤਰ ‘ਬੇਹੱਦ ਮੁਸ਼ਕਲ ਦੌਰ’ ਵਿਚੋਂ ਲੰਘ ਰਿਹਾ ਹੈ: ਸੋਨੀਆ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਆਗੂਆਂ ਨੂੰ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ ਤੇ ਕਿਹਾ ਹੈ ਕਿ ਲੋਕਤੰਤਰ ‘ਬੇਹੱਦ ਮੁਸ਼ਕਲ ਸਮਿਆਂ’ ਵਿਚੋਂ ਲੰਘ ਰਿਹਾ ਹੈ। ਇਹ ਸੱਦਾ ਪਾਰਟੀ ਪ੍ਰਧਾਨ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਮੌਕੇ ਦਿੱਤਾ। ਸ਼ਾਮ ਚਾਰ ਵਜੇ ਹੋਏ ਮੀਟਿੰਗ ਬਾਰੇ ਟਵੀਟ ਕਰਦਿਆਂ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਨੇ ਆਗੂਆਂ ਨੂੰ ਕਿਹਾ ਹੈ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੰਮ ਕਰਨ। ਇਹ ਬੈਠਕ ਮਹੱਤਵਪੂਰਨ ਬਿਹਾਰ ਚੋਣਾਂ ਤੋਂ ਪਹਿਲਾਂ ਹੋਈ ਹੈ। ਇਸ ਤੋਂ ਇਲਾਵਾ ਕਈ ਸੂਬਿਆਂ ਵਿਚ ਜ਼ਿਮਨੀ ਚੋਣਾਂ ਵੀ ਹਨ। ਮੱਧ ਪ੍ਰਦੇਸ਼ ਵਿਚ 28 ਸੀਟਾਂ ਲਈ ਚੋਣ ਹੋਣੀ ਹੈ।


