- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕਾਂ ਦੀ ਸ਼ਿਕਾਇਤਾਂ ਦੀ ਜਲਦੀ ਸੁਣਵਾਈ ਤੇ ਹੱਲ ਲਈ 27 ਸਤੰਬਰ ਨੂੰ ਸਬੰਧਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਲੋਕਾਂ ਦੀ ਸ਼ਿਕਾਇਤਾਂ ਦੀ ਜਲਦੀ ਸੁਣਵਾਈ ਤੇ ਉਨਾਂ ਦੇ ਹੱਲ ਲਈ ਸ਼ੁਰੂ ਕੀਤੀ ਗਈ ਸੀ.ਐਮ. ਵਿੰਡੋਂ ਵਰਦਾਨ ਸਿੱਧ ਹੋ ਰਹੀ ਹੈ ਅਤੇ ਚੰਡੀਗੜਦੀ ਥਾਂ ਜਿਲਾ ਮਿਨੀ ਸਕੱਤਰੇਤ ਤੋਂ ਆਪਣੀ ਸ਼ਿਕਾਇਤਾਂ ਸਿੱਧਾ ਮੁੱਖ ਮੰਤਰੀ ਦੇ ਕੋਲ ਪਹੁੰਚਾਉਂਦੇ ਹਨ ਜਿੰਨਾਂ ਦੀ ਰੈਗੂਲਰ ਸਮੀਖਿਆ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਰਾਕੇਸ਼ ਗੁਪਤਾ ਵੱਲੋਂ ਕੀਤੀ ਜਾਂਦੀ ਹੈ ਅਤੇ ਇਸ ਦਾ ਫ਼ੀਡਬੈਕ ਮੁੱਖ ਮੰਤਰੀ ਦੇ ਕੋਲ ਦਿੱਤਾ ਜਾਂਦਾ ਹੈ| 27 ਸਤੰਬਰ, 2018 ਨੂੰ ਬਾਅਦ ਦੁਪਿਹਰ 2 ਵਜੇ ਉਦਯੋਗ ਤੇ ਐਚ.ਐਸ.ਆਈ.ਆਈ.ਡੀ.ਸੀ., ਸ਼ਹਿਰੀ ਸਥਾਨਕ ਨਿਗਮ, ਖੇਤੀਬਾੜੀ, ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਦੀ ਸਮੀਖਿਆ ਮੀਟਿੰਗ, ਸੈਕਟਰ-3 ਸਥਿਤ ਹਰਿਆਣਾ ਨਿਵਾਸ ਵਿਚ ਕੀਤੀ ਜਾਵੇਗੀ|


