- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੱਖਾਂ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਚੰਡੀਗੜ੍ਹ ਰੋਡ ਪਿੰਡ ਜੰਡੀਆਲੀ ਟੀ ਪੁਆਇੰਟ ਨੇੜੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਤਸਕਰ ਕੋਲੋ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰ ਰਾਸ਼ਟਰੀ ਬਜ਼ਾਰ ਚ ਕੀਮਤ ਲਖਾਂ ਰੁਪਏ ਦਸੀ ਜਾ ਰਹੀ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਹਨਾਂ ਦੇ ਏ ਐਸ ਆਈ ਗੁਰਚਰਨ ਸਿੰਘ ਹੌਲਦਾਰ ਮਖਣ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ ਵਿਚ ਨਸ਼ਾ ਚੰਡੀਗੜ੍ਹ ਤੋਂ ਲੁਧਿਆਣਾ ਲੈਕੇ ਆ ਰਿਹਾ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਪਿੰਡ ਜੰਡੀਆਲੀ ਕੋਲ ਨਾਕੇਬੰਦੀ ਕਰ ਲਈ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਪੁਲਸ ਪਾਰਟੀ ਨੂੰ ਦੇਖ ਕੇ ਭਜਣ ਲਗਾ ਪਰੰਤੂ ਪੁਲਸ ਪਾਰਟੀ ਨੇ ਉਸ ਦਾ ਪਿਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਜਦੋ ਪੁਲਸ ਪਾਰਟੀ ਨੇ ਉਸ ਦੇ ਮੋਟਰਸਾਈਕਲ ਦੀ ਡਿਗੀ ਦੀ ਤਲਾਸ਼ੀ ਲਿਤੀ ਤਾਂ ਪੁਲਸ ਪਾਰਟੀ ਨੇ ਡਿਗੀ ਚੋ 40 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਦੋਸ਼ੀ ਦੀ ਪਹਿਚਾਣ ਪਿੰਡ ਖਟੜਾ ਨਿਵਾਸੀ ਰਾਜਿੰਦਰ ਸਿੰਘ ਵਜੋਂ ਹੋਈ ਪੁਲਸ ਅਨੁਸਾਰ ਫੜੇ ਗਏ ਦੋਸ਼ੀ ਨੇ ਕਬੂਲਿਆ ਕਿ ਉਹ ਇਹ ਹੈਰੋਇਨ ਮੋਹਾਲੀ ਤੋਂ ਇਕ ਵਿਅਕਤੀ ਕੋਲੋ ਖਰੀਦ ਕੇ ਲਿਆਂਦਾ ਸੀ ਅਤੇ ਉਹ ਖੁਦ ਵੀ ਨਸ਼ਾ ਕਰਨ ਦਾ ਆਦਿ ਹੈ ਪੁਲਸ ਨੇ ਦੋਸ਼ੀ ਨੂੰ ਕੋਰਟ ਪੇਸ਼ ਕੀਤਾ ਹੈ ਤੇ ਉਸ ਕੋਲੋਂ ਪੁਛਗਿਛ ਸ਼ੁਰੂ ਕਰ ਦਿਤੀ ਹੈ।


