- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜੰਨ ਅੰਦੋਲਨ ਤਹਿਤ ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਦਾ ਪੋਸਟਰ ਜਾਰੀ
ਫਿਰੋਜ਼ਪੁਰ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰੁਣ ਕੁਮਾਰ ਸ਼ਰਮਾ ਵੱਲੋਂ ਜੰਨ ਅੰਦੋਲਨ ਤਹਿਤ ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੈਕਰਟੀ ਜ਼ਿਲ੍ਹਾ ਪ੍ਰੀਸ਼ਦ ਸ. ਗੁਰਮੀਤ ਸਿੰਘ ਢਿੱਲੋਂ, ਡੀ. ਡੀ. ਪੀ. ਓ. ਸ. ਹਰਜਿੰਦਰ ਸਿੰਘ ਵੀ ਮੌਜੂਦ ਸਨ।ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਅਰੁਣ ਸ਼ਰਮਾ ਨੇ ਦੱਸਿਆ ਜੰਨ ਆਂਦੋਲਨ ਤਹਿਤ ਕਵਿਡ-19 ਤੋਂ ਬਚਾਅ ਦੀ ਜਾਗਰੂਕਤਾ ਦੀ ਮੁਹਿੰਮ ਨੂੰ ਤੇਜ ਕੀਤਾ ਜਾਏਗਾ ਅਤੇ ਇਸਦਾ ਪ੍ਰਚਾਰ ਪਿੰਡ ਪਿੰਡ ਤਕ ਕੀਤਾ ਜਾਵੇਗਾ । ਉਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਦ ਤਕ ਇਸ ਬਮਰੀ ਦੀ ਦਵਾਈ ਨਹੀ ਆ ਜਾਂਦੀ ਤਦ ਤੱਕ ਢਿੱਲ ਨਹੀ ਵਰਤਣੀ ਚਾਹੀਦੀ ਅਤੇ ਮੂੰਹ ਤੇ ਮਾਸਕ ਅਤੇ ਦੋ ਗਜ਼ ਦੂਰੀ ਦੀ ਹਿਦਾਇਤਾਂ ਦੀ ਪਾਲਣਾ ਕਰਨ ਨੂੰ ਵੀ ਕਿਹਾ।


